Aanlyn Bybel

- Advertensies -




ਫ਼ਿਲਿੱਪੈ 2:20 - Punjabi Standard Bible

20 ਕਿਉਂਕਿ ਮੇਰੇ ਕੋਲ ਉਸ ਵਰਗਾ ਕੋਈ ਨਹੀਂ ਹੈ ਜਿਹੜਾ ਦਿਲੋਂ ਤੁਹਾਡੇ ਲਈ ਚਿੰਤਾ ਕਰਦਾ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਕਿਉਂਕਿ ਉਹ ਦੇ ਸਮਾਨ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

20 ਕੇਵਲ ਉਹ ਹੀ ਹੈ ਜਿਹੜਾ ਤੁਹਾਡੇ ਬਾਰੇ ਮੇਰੇ ਵਰਗੇ ਵਿਚਾਰ ਰੱਖਦਾ ਹੈ ਅਤੇ ਸੱਚੇ ਦਿਲ ਨਾਲ ਤੁਹਾਡੀ ਚਿੰਤਾ ਕਰਦਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

20 ਮੇਰੇ ਕੋਲ ਉਸਦੇ ਵਰਗਾ ਹੋਰ ਕੋਈ ਨਹੀਂ ਹੈ, ਜੋ ਤੁਹਾਡੀ ਭਲਾਈ ਲਈ ਸੱਚੀ ਚਿੰਤਾ ਦਿਖਾਏ।

Sien die hoofstuk Kopieer

ਪਵਿੱਤਰ ਬਾਈਬਲ

20 ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁੱਚ ਤੁਹਾਡੇ ਭਲੇ ਦਾ ਖਿਆਲ ਰੱਖੇਗਾ।

Sien die hoofstuk Kopieer




ਫ਼ਿਲਿੱਪੈ 2:20

Volg ons:

Advertensies


Advertensies