ਫ਼ਿਲਿੱਪੈ 2:21 - Punjabi Standard Bible21 ਸਭ ਆਪੋ-ਆਪਣੇ ਸੁਆਰਥ ਦੀ ਖੋਜ ਵਿੱਚ ਰਹਿੰਦੇ ਹਨ, ਨਾ ਕਿ ਯਿਸੂ ਮਸੀਹ ਦੀਆਂ ਗੱਲਾਂ ਦੀ। Sien die hoofstukਪਵਿੱਤਰ ਬਾਈਬਲ O.V. Bible (BSI)21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ। Sien die hoofstukਪਵਿੱਤਰ ਬਾਈਬਲ (Revised Common Language North American Edition)21 ਹੋਰ ਸਾਰੇ ਕੇਵਲ ਆਪਣੇ ਹੀ ਭਲੇ ਦੀ ਚਿੰਤਾ ਕਰਦੇ ਹਨ, ਨਾ ਕਿ ਯਿਸੂ ਮਸੀਹ ਦੇ ਕੰਮ ਦੀ । Sien die hoofstukਪੰਜਾਬੀ ਮੌਜੂਦਾ ਤਰਜਮਾ21 ਕਿਉਂਕਿ ਹਰ ਕੋਈ ਆਪਣੇ ਹਿੱਤਾਂ ਦੀ ਭਾਲ ਕਰਦਾ ਹੈ, ਨਾ ਕਿ ਯਿਸ਼ੂ ਮਸੀਹ ਦੇ। Sien die hoofstukਪਵਿੱਤਰ ਬਾਈਬਲ21 ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ। Sien die hoofstuk |