ਫ਼ਿਲਿੱਪੈ 2:24 - Punjabi Standard Bible24 ਅਤੇ ਮੈਨੂੰ ਪ੍ਰਭੂ 'ਤੇ ਵਿਸ਼ਵਾਸ ਹੈ ਕਿ ਮੈਂ ਆਪ ਵੀ ਛੇਤੀ ਆਵਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)24 ਪਰ ਮੈਨੂੰ ਪ੍ਰਭੁ ਉੱਤੇ ਪਰਤੀਤ ਹੈ ਜੋ ਆਪ ਹੀ ਛੇਤੀ ਆਵਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਮੈਨੂੰ ਪ੍ਰਭੂ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾਂਗਾ। Sien die hoofstukਪਵਿੱਤਰ ਬਾਈਬਲ (Revised Common Language North American Edition)24 ਮੈਨੂੰ ਇਹ ਵੀ ਪੂਰਾ ਭਰੋਸਾ ਹੈ ਕਿ ਜੇਕਰ ਪਰਮੇਸ਼ਰ ਦੀ ਇੱਛਾ ਹੋਈ ਤਾਂ ਮੈਂ ਬਹੁਤ ਛੇਤੀ ਆਪ ਵੀ ਤੁਹਾਡੇ ਕੋਲ ਆਵਾਂਗਾ । Sien die hoofstukਪੰਜਾਬੀ ਮੌਜੂਦਾ ਤਰਜਮਾ24 ਅਤੇ ਮੈਨੂੰ ਪ੍ਰਭੂ ਵਿੱਚ ਭਰੋਸਾ ਹੈ ਕਿ ਮੈਂ ਖੁਦ ਜਲਦੀ ਹੀ ਤੁਹਾਡੇ ਕੋਲ ਆ ਆਵਾਂਗਾ। Sien die hoofstukਪਵਿੱਤਰ ਬਾਈਬਲ24 ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ। Sien die hoofstuk |