ਫ਼ਿਲਿੱਪੈ 2:3 - Punjabi Standard Bible3 ਸੁਆਰਥ ਨਾਲ ਅਤੇ ਖੋਖਲੇ ਘਮੰਡ ਨਾਲ ਕੁਝ ਨਾ ਕਰੋ, ਸਗੋਂ ਨਿਮਰਤਾ ਨਾਲ ਇੱਕ ਦੂਜੇ ਨੂੰ ਆਪਣੇ ਤੋਂ ਉੱਤਮ ਜਾਣੋ। Sien die hoofstukਪਵਿੱਤਰ ਬਾਈਬਲ O.V. Bible (BSI)3 ਧੜੇਬਾਜ਼ੀਆਂ ਅਥਵਾ ਫੋਕੇ ਘੁਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ। Sien die hoofstukਪਵਿੱਤਰ ਬਾਈਬਲ (Revised Common Language North American Edition)3 ਸੁਆਰਥ ਅਤੇ ਝੂਠੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਨਿਮਰਤਾ ਨਾਲ ਦੂਜਿਆਂ ਨੂੰ ਆਪਣੇ ਤੋਂ ਉੱਤਮ ਸਮਝੋ । Sien die hoofstukਪੰਜਾਬੀ ਮੌਜੂਦਾ ਤਰਜਮਾ3 ਸੁਆਰਥੀ ਇੱਛਾ ਜਾਂ ਵਿਅਰਥ ਹੰਕਾਰ ਤੋਂ ਬਾਹਰ ਕੁਝ ਨਾ ਕਰੋ। ਇਸ ਦੀ ਬਜਾਏ, ਨਿਮਰਤਾ ਵਿੱਚ ਦੂਜਿਆਂ ਨੂੰ ਆਪਣੇ ਤੋਂ ਉੱਪਰ ਰੱਖੋ, Sien die hoofstukਪਵਿੱਤਰ ਬਾਈਬਲ3 ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ। Sien die hoofstuk |