ਫ਼ਿਲਿੱਪੈ 4:17 - Punjabi Standard Bible17 ਇਹ ਨਹੀਂ ਕਿ ਮੈਂ ਦਾਨ ਚਾਹੁੰਦਾ ਹਾਂ, ਸਗੋਂ ਮੈਂ ਚਾਹੁੰਦਾ ਹਾਂ ਕਿ ਉਹ ਫਲ ਤੁਹਾਡੇ ਲਾਭ ਲਈ ਵਧਦਾ ਜਾਵੇ। Sien die hoofstukਪਵਿੱਤਰ ਬਾਈਬਲ O.V. Bible (BSI)17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)17 ਇਹ ਨਹੀਂ ਕਿ ਮੈਂ ਆਪਣੇ ਲਈ ਕੋਈ ਦਾਨ ਚਾਹੁੰਦਾ ਹਾਂ ਸਗੋਂ ਮੈਂ ਚਾਹੁੰਦਾ ਹਾਂ ਕਿ ਉਹ ਫਲ ਤੁਹਾਡੇ ਲੇਖੇ ਵਿੱਚ ਵੱਧਦਾ ਜਾਵੇ । Sien die hoofstukਪੰਜਾਬੀ ਮੌਜੂਦਾ ਤਰਜਮਾ17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ। Sien die hoofstukਪਵਿੱਤਰ ਬਾਈਬਲ17 ਸੱਚਮੁੱਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹੜਾ ਦੇਣ ਤੋਂ ਆਉਂਦਾ ਹੈ। Sien die hoofstuk |