ਫ਼ਿਲਿੱਪੈ 4:20 - Punjabi Standard Bible20 ਸਾਡੇ ਪਰਮੇਸ਼ਰ ਅਤੇ ਪਿਤਾ ਦੀ ਮਹਿਮਾ ਯੁਗੋ-ਯੁਗ ਹੁੰਦੀ ਰਹੇ। ਆਮੀਨ। Sien die hoofstukਪਵਿੱਤਰ ਬਾਈਬਲ O.V. Bible (BSI)20 ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਜੁੱਗੋ ਜੁੱਗ ਵਡਿਆਈ ਹੋਵੇ। ਆਮੀਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। Sien die hoofstukਪਵਿੱਤਰ ਬਾਈਬਲ (Revised Common Language North American Edition)20 ਸਾਡੇ ਪਰਮੇਸ਼ਰ ਅਤੇ ਪਿਤਾ ਦੀ ਵਡਿਆਈ ਅਨੰਤਕਾਲ ਤੱਕ ਹੁੰਦੀ ਰਹੇ । ਆਮੀਨ ! Sien die hoofstukਪੰਜਾਬੀ ਮੌਜੂਦਾ ਤਰਜਮਾ20 ਪਰਮੇਸ਼ਵਰ ਅਰਥਾਤ ਸਾਡੇ ਪਿਤਾ ਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ। Sien die hoofstukਪਵਿੱਤਰ ਬਾਈਬਲ20 ਸਾਡੇ ਪਰਮੇਸ਼ੁਰ ਅਤੇ ਸਾਡੇ ਪਿਤਾ ਦੀ ਹਮੇਸ਼ਾ-ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ। Sien die hoofstuk |