Aanlyn Bybel

- Advertensies -




ਫ਼ਿਲਿੱਪੈ 4:3 - Punjabi Standard Bible

3 ਹਾਂ, ਮੇਰੇ ਸੱਚੇ ਸਹਿਕਰਮੀ, ਮੈਂ ਤੈਨੂੰ ਵੀ ਕਹਿੰਦਾ ਹਾਂ ਕਿ ਤੂੰ ਉਨ੍ਹਾਂ ਔਰਤਾਂ ਦੀ ਸਹਾਇਤਾ ਕਰ ਜਿਨ੍ਹਾਂ ਨੇ ਕਲੈਮੰਸ ਅਤੇ ਮੇਰੇ ਬਾਕੀ ਸਹਿਕਰਮੀਆਂ ਦੇ ਨਾਲ ਖੁਸ਼ਖ਼ਬਰੀ ਸੁਣਾਉਣ ਵਿੱਚ ਮੇਰੇ ਨਾਲ ਮਿਹਨਤ ਕੀਤੀ; ਇਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਹਾਂ ਤੇਰੇ ਅੱਗੇ ਵੀ, ਹੇ ਸੱਚੇ ਸਾਥੀ, ਮੈਂ ਅਰਦਾਸ ਕਰਦਾ ਹਾਂ ਜੋ ਤੂੰ ਏਹਨਾਂ ਤੀਵੀਆਂ ਦੀ ਸਹਾਇਤਾ ਕਰ ਜਿਨ੍ਹਾਂ ਨੇ ਕਲੈਮੰਸ ਅਤੇ ਹੋਰਨਾਂ ਮੇਰੇ ਨਾਲ ਦੇ ਕੰਮ ਕਰਨ ਵਾਲਿਆਂ ਸਣੇ ਜਿਨ੍ਹਾਂ ਦੇ ਨਾਉਂ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ ਖੁਸ਼ ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਜਤਨ ਕੀਤਾ ਸੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਮੈਂ ਤੇਰੇ ਅੱਗੇ ਵੀ ਜਿਹੜਾ ਮੇਰੀ ਸੇਵਾ ਵਿੱਚ ਸਾਂਝੀਦਾਰ ਹੈਂ, ਬੇਨਤੀ ਕਰਦਾ ਹਾਂ ਕਿ ਤੂੰ ਉਹਨਾਂ ਔਰਤਾਂ ਦੀ ਮਦਦ ਕਰ, ਉਹਨਾਂ ਨੇ ਕਲੈਮੰਸ ਅਤੇ ਦੂਜੇ ਸਾਥੀਆਂ ਦੇ ਨਾਲ ਸ਼ੁਭ ਸਮਾਚਾਰ ਦੀ ਸੇਵਾ ਵਿੱਚ ਮੇਰਾ ਪੂਰਾ ਸਾਥ ਦਿੱਤਾ ਸੀ । ਉਹਨਾਂ ਸਾਰਿਆਂ ਦੇ ਨਾਂ ਜੀਵਨ ਦੀ ਪੁਸਤਕ ਵਿੱਚ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਹਾਂ, ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ, ਹੇ ਮੇਰੇ ਸੱਚੇ ਸਾਥੀ, ਇਨ੍ਹਾਂ ਔਰਤਾਂ ਦੀ ਮਦਦ ਕਰੋ ਕਿਉਂਕਿ ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿ-ਕਰਮੀਆਂ ਸਣੇ ਖੁਸ਼ਖ਼ਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੀ ਕਿਤਾਬ ਵਿੱਚ ਲਿਖੇ ਹੋਏ ਹਨ।

Sien die hoofstuk Kopieer

ਪਵਿੱਤਰ ਬਾਈਬਲ

3 ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।

Sien die hoofstuk Kopieer




ਫ਼ਿਲਿੱਪੈ 4:3

Volg ons:

Advertensies


Advertensies