ਪ੍ਰਕਾਸ਼ ਪੱਤਰ 1:10 - Punjabi Standard Bible10 ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਸੀ ਅਤੇ ਆਪਣੇ ਪਿੱਛੇ ਤੁਰ੍ਹੀ ਵਰਗੀ ਇੱਕ ਉੱਚੀ ਅਵਾਜ਼ ਨੂੰ ਇਹ ਕਹਿੰਦੇ ਸੁਣਿਆ, Sien die hoofstukਪਵਿੱਤਰ ਬਾਈਬਲ O.V. Bible (BSI)10 ਮੈਂ ਪ੍ਰਭੁ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਦੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ, Sien die hoofstukਪਵਿੱਤਰ ਬਾਈਬਲ (Revised Common Language North American Edition)10 ਪ੍ਰਭੂ ਦੇ ਦਿਨ ਭਾਵ ਹਫ਼ਤੇ ਦੇ ਪਹਿਲੇ ਦਿਨ ਮੈਂ ਪਵਿੱਤਰ ਆਤਮਾ ਵਿੱਚ ਆਪਣੇ ਪਿੱਛੇ ਇੱਕ ਤੁਰ੍ਹੀ ਵਰਗੀ ਉੱਚੀ ਆਵਾਜ਼ ਇਹ ਕਹਿੰਦੀ ਸੁਣੀ, Sien die hoofstukਪੰਜਾਬੀ ਮੌਜੂਦਾ ਤਰਜਮਾ10 ਪ੍ਰਭੂ ਦੇ ਦਿਨ ਮੈਂ ਆਤਮਾ ਵਿੱਚ ਸੀ, ਅਤੇ ਮੈਂ ਆਪਣੇ ਪਿੱਛੇ ਇੱਕ ਤੁਰ੍ਹੀ ਦੀ ਉੱਚੀ ਆਵਾਜ਼ ਸੁਣੀ, Sien die hoofstukਪਵਿੱਤਰ ਬਾਈਬਲ10 ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ। Sien die hoofstuk |