ਪ੍ਰਕਾਸ਼ ਪੱਤਰ 1:17 - Punjabi Standard Bible17 ਜਦੋਂ ਮੈਂ ਉਸ ਨੂੰ ਵੇਖਿਆ ਤਾਂ ਇੱਕ ਮੁਰਦੇ ਵਾਂਗ ਉਸ ਦੇ ਪੈਰਾਂ 'ਤੇ ਡਿੱਗ ਪਿਆ। ਤਦ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖ ਕੇ ਕਿਹਾ,“ਨਾ ਡਰ! ਮੈਂ ਹੀ ਪਹਿਲਾ ਅਤੇ ਆਖਰੀ Sien die hoofstukਪਵਿੱਤਰ ਬਾਈਬਲ O.V. Bible (BSI)17 ਜਾਂ ਮੈਂ ਉਹ ਨੂੰ ਡਿੱਠਾ ਤਾਂ ਉਹ ਦੀ ਪੈਰੀਂ ਮੁਰਦੇ ਵਾਂਙੁ ਡਿੱਗ ਪਿਆ ਤਾਂ ਉਹ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਪਿਛਲਾ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ Sien die hoofstukਪਵਿੱਤਰ ਬਾਈਬਲ (Revised Common Language North American Edition)17 ਜਦੋਂ ਮੈਂ ਉਹਨਾਂ ਨੂੰ ਦੇਖਿਆ ਤਾਂ ਮੈਂ ਉਹਨਾਂ ਦੇ ਚਰਨਾਂ ਵਿੱਚ ਮੁਰਦੇ ਦੀ ਤਰ੍ਹਾਂ ਡਿੱਗ ਪਿਆ ਪਰ ਉਹਨਾਂ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖ ਕੇ ਕਿਹਾ, “ਨਾ ਡਰ ! ਮੈਂ ਆਦਿ ਅਤੇ ਅੰਤ ਹਾਂ । Sien die hoofstukਪੰਜਾਬੀ ਮੌਜੂਦਾ ਤਰਜਮਾ17 ਜਦੋਂ ਮੈਂ ਉਸ ਨੂੰ ਵੇਖਿਆ, ਮੈਂ ਉਸ ਦੇ ਪੈਰਾਂ ਵਿੱਚ ਡਿੱਗਿਆ ਜਿਵੇਂ ਕਿ ਮੈਂ ਮਰ ਗਿਆ ਹੋਵਾਂ। ਫਿਰ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ: “ਨਾ ਡਰ। ਮੈਂ ਪਹਿਲਾਂ ਅਤੇ ਆਖਰੀ ਹਾਂ। Sien die hoofstukਪਵਿੱਤਰ ਬਾਈਬਲ17 ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ। Sien die hoofstuk |