ਪ੍ਰਕਾਸ਼ ਪੱਤਰ 1:19 - Punjabi Standard Bible19 ਇਸ ਲਈ ਜੋ ਕੁਝ ਤੂੰ ਵੇਖਿਆ ਅਤੇ ਜੋ ਹੈ ਅਤੇ ਜੋ ਇਸ ਤੋਂ ਬਾਅਦ ਹੋਣ ਵਾਲਾ ਹੈ, ਉਹ ਲਿਖ ਲੈ। Sien die hoofstukਪਵਿੱਤਰ ਬਾਈਬਲ O.V. Bible (BSI)19 ਇਸ ਲਈ ਜੋ ਕੁਝ ਤੈਂ ਵੇਖਿਆ, - ਅਤੇ ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਸੋ ਤੂੰ ਲਿਖ ਛੱਡ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਇਸ ਲਈ ਜੋ ਕੁਝ ਤੂੰ ਵੇਖਿਆ, ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ। Sien die hoofstukਪਵਿੱਤਰ ਬਾਈਬਲ (Revised Common Language North American Edition)19 ਇਸ ਲਈ ਜੋ ਕੁਝ ਤੂੰ ਦੇਖਿਆ ਹੈ, ਜੋ ਕੁਝ ਇਸ ਸਮੇਂ ਹੋ ਰਿਹਾ ਹੈ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ, ਉਸ ਨੂੰ ਲਿਖ । Sien die hoofstukਪੰਜਾਬੀ ਮੌਜੂਦਾ ਤਰਜਮਾ19 “ਇਸ ਲਈ, ਜੋ ਕੁਝ ਤੂੰ ਵੇਖਿਆ ਹੈ ਉਸ ਨੂੰ ਲਿਖ, ਜੋ ਕੁਝ ਹੋ ਰਿਹਾ ਹੈ ਅਤੇ ਜੋ ਕੁਝ ਇਸ ਤੋਂ ਬਾਅਦ ਵਿੱਚ ਹੋਣ ਵਾਲਾ ਹੈ। Sien die hoofstukਪਵਿੱਤਰ ਬਾਈਬਲ19 ਇਸ ਲਈ ਉਹੀ ਗੱਲਾਂ ਲਿਖੋ ਜਿਹੜੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿੱਖ ਵਿੱਚ ਵਾਪਰਨਗੀਆਂ। Sien die hoofstuk |