ਪ੍ਰਕਾਸ਼ ਪੱਤਰ 1:5 - Punjabi Standard Bible5 ਅਤੇ ਯਿਸੂ ਮਸੀਹ ਦੇ ਵੱਲੋਂ ਵੀ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਉਹ ਜਿਹੜਾ ਸਾਨੂੰ ਪ੍ਰੇਮ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਦੇ ਦੁਆਰਾ ਸਾਨੂੰ ਸਾਡੇ ਪਾਪਾਂ ਤੋਂ ਛੁਡਾਇਆ Sien die hoofstukਪਵਿੱਤਰ ਬਾਈਬਲ O.V. Bible (BSI)5 ਨਾਲੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪ੍ਰੇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਛੁਡਾ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ। Sien die hoofstukਪਵਿੱਤਰ ਬਾਈਬਲ (Revised Common Language North American Edition)5 ਅਤੇ ਯਿਸੂ ਮਸੀਹ ਦੇ ਵੱਲੋਂ ਜਿਹੜੇ ਸੱਚੇ ਗਵਾਹ, ਮੁਰਦਿਆਂ ਵਿੱਚੋਂ ਸਾਰਿਆਂ ਤੋਂ ਪਹਿਲਾਂ ਜੀਅ ਉੱਠਣ ਵਾਲੇ ਅਤੇ ਸਾਰੀ ਧਰਤੀ ਦੇ ਰਾਜਿਆਂ ਦੇ ਅਧਿਕਾਰੀ ਹਨ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ । ਉਹ ਜਿਹੜੇ ਸਾਨੂੰ ਪਿਆਰ ਕਰਦੇ ਅਤੇ ਜਿਹਨਾਂ ਨੇ ਸਾਨੂੰ ਆਪਣੀ ਮੌਤ ਦੇ ਦੁਆਰਾ ਸਾਡੇ ਪਾਪਾਂ ਤੋਂ ਛੁਟਕਾਰਾ ਦਿੱਤਾ ਹੈ Sien die hoofstukਪੰਜਾਬੀ ਮੌਜੂਦਾ ਤਰਜਮਾ5 ਅਤੇ ਯਿਸ਼ੂ ਮਸੀਹ ਵੱਲੋ, ਜੋ ਵਫ਼ਾਦਾਰ ਗਵਾਹ, ਮਰੇ ਹੋਇਆ ਵਿੱਚੋਂ ਜੀ ਉੱਠਣ ਵਾਲਾ ਪਲੌਠਾ ਅਤੇ ਧਰਤੀ ਦੇ ਰਾਜਿਆਂ ਦੇ ਹਾਕਮ ਹੈ। ਜੋ ਹਮੇਸ਼ਾ ਪ੍ਰੇਮ ਕਰਦਾ ਹੈ ਅਤੇ ਜਿਸਨੇ ਆਪਣੇ ਲਹੂ ਦੇ ਬਲੀਦਾਨ ਦੁਆਰਾ ਸਾਨੂੰ ਸਾਡੇ ਪਾਪਾਂ ਤੋਂ ਮੁਕਤ ਕੀਤਾ ਹੈ। Sien die hoofstukਪਵਿੱਤਰ ਬਾਈਬਲ5 ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸ ਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ। Sien die hoofstuk |