ਰੋਮੀਆਂ 1:11 - Punjabi Standard Bible11 ਕਿਉਂਕਿ ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਤਾਂਕਿ ਕੋਈ ਆਤਮਕ ਵਰਦਾਨ ਤੁਹਾਨੂੰ ਸੌਂਪਾਂ ਜਿਸ ਨਾਲ ਤੁਸੀਂ ਦ੍ਰਿੜ੍ਹ ਹੋ ਸਕੋ, Sien die hoofstukਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਮੈਂ ਤੁਹਾਡੇ ਦਰਸ਼ਣ ਨੂੰ ਬਹੁਤ ਤਰਸਦਾ ਹਾਂ ਭਈ ਜਾਣੋ ਕੋਈ ਆਤਮਕ ਦਾਨ ਤੁਹਾਨੂੰ ਦੁਆਵਾਂ ਜੋ ਤੁਸੀਂ ਤਕੜੇ ਹੋ ਜਾਵੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ। Sien die hoofstukਪਵਿੱਤਰ ਬਾਈਬਲ (Revised Common Language North American Edition)11 ਮੇਰੀ ਤੁਹਾਨੂੰ ਦੇਖਣ ਦੀ ਬਹੁਤ ਤਾਂਘ ਹੈ । ਮੈਂ ਤੁਹਾਨੂੰ ਤੁਹਾਡੇ ਉਤਸ਼ਾਹ ਦੇ ਲਈ ਆਤਮਿਕ ਵਰਦਾਨ ਦੇਣਾ ਚਾਹੁੰਦਾ ਹਾਂ । Sien die hoofstukਪੰਜਾਬੀ ਮੌਜੂਦਾ ਤਰਜਮਾ11 ਮੈਂ ਤੁਹਾਨੂੰ ਵੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਤੁਹਾਨੂੰ ਕੁਝ ਮਜ਼ਬੂਤ ਕਰਨ ਲਈ ਕੁਝ ਆਤਮਿਕ ਦਾਨ ਦੇ ਸਕਾਂ। Sien die hoofstukਪਵਿੱਤਰ ਬਾਈਬਲ11 ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ। Sien die hoofstuk |