ਰੋਮੀਆਂ 1:15 - Punjabi Standard Bible15 ਇਸ ਲਈ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਹੋ, ਖੁਸ਼ਖ਼ਬਰੀ ਸੁਣਾਉਣ ਦਾ ਬੇਹੱਦ ਇੱਛੁਕ ਹਾਂ, Sien die hoofstukਪਵਿੱਤਰ ਬਾਈਬਲ O.V. Bible (BSI)15 ਸੋਂ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਹੋ ਵਾਹ ਲੱਗਦਿਆਂ ਖੁਸ਼ ਖਬਰੀ ਸੁਣਾਉਣ ਨੂੰ ਲੱਕ ਬੱਧਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)15 ਇਸੇ ਲਈ ਮੈਂ ਤੁਹਾਨੂੰ, ਰੋਮ ਨਿਵਾਸੀਆਂ ਨੂੰ, ਸ਼ੁਭ ਸਮਾਚਾਰ ਸੁਣਾਉਣ ਦਾ ਵੀ ਚਾਹਵਾਨ ਹਾਂ । Sien die hoofstukਪੰਜਾਬੀ ਮੌਜੂਦਾ ਤਰਜਮਾ15 ਇਹੀ ਕਾਰਣ ਹੈ ਕਿ ਮੈਂ ਤੁਹਾਡੇ ਲਈ ਵੀ ਜਿਹੜੇ ਰੋਮ ਵਿੱਚ ਰਹਿਦੇ ਹਨ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਚਾਹਵਾਨ ਹਾਂ। Sien die hoofstukਪਵਿੱਤਰ ਬਾਈਬਲ15 ਇਸੇ ਲਈ ਮੈਂ ਤੁਹਾਨੂੰ ਵੀ, ਜਿਹੜੇ ਰੋਮ ਵਿੱਚ ਹੋ, ਖੁਸ਼ਖਬਰੀ ਦੇਣ ਦਾ ਇੱਛੁਕ ਹਾਂ। Sien die hoofstuk |