Aanlyn Bybel

- Advertensies -




ਰੋਮੀਆਂ 1:19 - Punjabi Standard Bible

19 ਇਸ ਲਈ ਪਰਮੇਸ਼ਰ ਦੇ ਵਿਖੇ ਜੋ ਕੁਝ ਜਾਣਿਆ ਜਾ ਸਕਦਾ ਹੈ ਉਹ ਉਨ੍ਹਾਂ ਉੱਤੇ ਪਰਗਟ ਹੈ, ਕਿਉਂਕਿ ਪਰਮੇਸ਼ਰ ਨੇ ਇਸ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਕਿਉਂ ਜੋ ਪਰਮੇਸ਼ੁਰ ਦੇ ਵਿਖੇ ਜੋ ਕੁਝ ਮਲੂਮ ਹੋ ਸੱਕਦਾ ਹੈ ਸੋ ਉਨ੍ਹਾਂ ਵਿੱਚ ਪਰਕਾਸ਼ ਹੈ ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪਰਗਟ ਕੀਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

19 ਕਿਉਂਕਿ ਜੋ ਕੁਝ ਮਨੁੱਖ ਪਰਮੇਸ਼ਰ ਦੇ ਬਾਰੇ ਜਾਣ ਸਕਦੇ ਹਨ, ਉਹ ਉਹਨਾਂ ਦੇ ਸਾਹਮਣੇ ਸਾਫ਼ ਪ੍ਰਗਟ ਹੈ ਕਿਉਂਕਿ ਪਰਮੇਸ਼ਰ ਨੇ ਆਪ ਇਸ ਨੂੰ ਉਹਨਾਂ ਉੱਤੇ ਪ੍ਰਗਟ ਕੀਤਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

19 ਕਿਉਂਕਿ ਜੋ ਕੁਝ ਪਰਮੇਸ਼ਵਰ ਦੇ ਬਾਰੇ ਜਾਣਿਆ ਜਾ ਸਕਦਾ ਹੈ ਉਹ ਸਪੱਸ਼ਟ ਹੈ ਕਿਉਂਕਿ ਪਰਮੇਸ਼ਵਰ ਨੇ ਆਪ ਉਹਨਾਂ ਨੂੰ ਇਹ ਸਪੱਸ਼ਟ ਕੀਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ

19 ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸੱਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸ ਨੇ ਸਪੱਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ।

Sien die hoofstuk Kopieer




ਰੋਮੀਆਂ 1:19

Volg ons:

Advertensies


Advertensies