Aanlyn Bybel

- Advertensies -




ਰੋਮੀਆਂ 1:20 - Punjabi Standard Bible

20 ਸੰਸਾਰ ਦੀ ਉਤਪਤੀ ਤੋਂ ਉਸ ਦੇ ਅਣਡਿੱਠ ਗੁਣਾਂ ਨੂੰ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ਰਤਾਈ ਨੂੰ ਉਸ ਦੀ ਸਿਰਜਣਾ ਵਿੱਚੋਂ ਸਾਫ-ਸਾਫ ਵੇਖਿਆ ਅਤੇ ਸਮਝਿਆ ਜਾ ਸਕਦਾ ਹੈ। ਇਸ ਲਈ ਉਨ੍ਹਾਂ ਕੋਲ ਕੋਈ ਬਹਾਨਾ ਨਹੀਂ ਹੈ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਕਿਉਂਕਿ ਜਗਤ ਦੇ ਉਤਪਤ ਹੋਣ ਤੋਂ ਉਹ ਦਾ ਅਣਡਿੱਠ ਸੁਭਾਓ ਅਰਥਾਤ ਉਹ ਦੀ ਅਨਾਦੀ ਸਮਰੱਥਾ ਅਤੇ ਈਸ਼ੁਰਤਾਈ ਉਹ ਦੀ ਰਚਨਾ ਤੋਂ ਚੰਗੀ ਤਰਾਂ ਦਿੱਸ ਪੈਂਦੀ ਹੈ । ਇਸ ਕਰਕੇ ਉਨ੍ਹਾਂ ਦੇ ਲਈ ਕੋਈ ਉਜ਼ਰ ਨਹੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

20 ਪਰਮੇਸ਼ਰ ਦੇ ਅਣਦੇਖੇ ਗੁਣ, ਉਹਨਾਂ ਦੀ ਸਦੀਵੀ ਸਮਰੱਥਾ ਅਤੇ ਉਹਨਾਂ ਦਾ ਪਰਮੇਸ਼ਰੀ ਸੁਭਾਅ ਸ਼ੁਰੂ ਤੋਂ ਹੀ ਸੰਸਾਰ ਦੀ ਰਚਨਾ ਵਿੱਚ ਦੇਖੇ ਜਾ ਸਕਦੇ ਹਨ । ਇਹ ਉਹਨਾਂ ਦੀਆਂ ਰਚੀਆਂ ਹੋਈਆਂ ਚੀਜ਼ਾਂ ਵਿੱਚ ਅਨੁਭਵ ਕੀਤੇ ਜਾ ਸਕਦੇ ਹਨ, ਇਸ ਲਈ ਉਹਨਾਂ ਕੋਲ ਕੋਈ ਬਹਾਨਾ ਨਹੀਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

20 ਜਦੋਂ ਤੋਂ ਇਹ ਸੰਸਾਰ ਬਣਾਇਆ ਗਿਆ ਹੈ, ਲੋਕਾਂ ਨੇ ਧਰਤੀ ਅਤੇ ਅਕਾਸ਼ ਨੂੰ ਵੇਖਿਆ ਹੈ। ਹਰ ਚੀਜ਼ ਦੁਆਰਾ ਜੋ ਪਰਮੇਸ਼ਵਰ ਨੇ ਬਣਾਇਆ ਹੈ, ਉਹ ਉਸਦੇ ਅਦਿੱਖ ਗੁਣਾਂ ਅਤੇ ਉਸਦੀ ਸਦੀਪਕ ਸ਼ਕਤੀ ਅਤੇ ਪਰਮੇਸ਼ਵਰੀ ਸੁਭਾਉ ਨੂੰ ਸਪੱਸ਼ਟ ਤੌਰ ਤੇ ਵੇਖ ਸਕਦੇ ਹਨ। ਇਸ ਲਈ ਉਹਨਾਂ ਕੋਲ ਪਰਮੇਸ਼ਵਰ ਨੂੰ ਨਾ ਜਾਣਨ ਦਾ ਕੋਈ ਬਹਾਨਾ ਨਹੀਂ ਹੈ।

Sien die hoofstuk Kopieer

ਪਵਿੱਤਰ ਬਾਈਬਲ

20 ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸੱਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸ ਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪੱਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ।

Sien die hoofstuk Kopieer




ਰੋਮੀਆਂ 1:20

Volg ons:

Advertensies


Advertensies