ਰੋਮੀਆਂ 1:26 - Punjabi Standard Bible26 ਇਸੇ ਕਰਕੇ ਪਰਮੇਸ਼ਰ ਨੇ ਉਨ੍ਹਾਂ ਨੂੰ ਨੀਚ ਕਾਮਨਾਵਾਂ ਦੇ ਵੱਸ ਕਰ ਦਿੱਤਾ, ਕਿਉਂਕਿ ਉਨ੍ਹਾਂ ਦੀਆਂ ਔਰਤਾਂ ਨੇ ਵੀ ਕੁਦਰਤੀ ਸੰਬੰਧਾਂ ਨੂੰ ਗੈਰ-ਕੁਦਰਤੀ ਸੰਬੰਧਾਂ ਵਿੱਚ ਬਦਲ ਦਿੱਤਾ, ਜੋ ਕਿ ਕੁਦਰਤ ਦੇ ਨਿਯਮ ਦੇ ਵਿਰੁੱਧ ਹੈ। Sien die hoofstukਪਵਿੱਤਰ ਬਾਈਬਲ O.V. Bible (BSI)26 ਇਸੇ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੀਚ ਵਾਸਨਾਂ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਨਾਰਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)26 ਇਸ ਲਈ ਪਰਮੇਸ਼ਰ ਨੇ ਉਹਨਾਂ ਨੂੰ ਸ਼ਰਮਨਾਕ ਵਾਸਨਾਵਾਂ ਵਿੱਚ ਛੱਡ ਦਿੱਤਾ ਇੱਥੋਂ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਬੰਧ ਦੀ ਥਾਂ ਗ਼ੈਰ-ਕੁਦਰਤੀ ਸੰਬੰਧ ਰੱਖਣ ਲੱਗੀਆਂ । Sien die hoofstukਪੰਜਾਬੀ ਮੌਜੂਦਾ ਤਰਜਮਾ26 ਇਸ ਕਰਕੇ, ਪਰਮੇਸ਼ਵਰ ਨੇ ਉਹਨਾਂ ਨੂੰ ਸ਼ਰਮਨਾਕ ਕਰਨ ਵਾਲੀਆਂ ਇੱਛਾਵਾਂ ਦੇ ਹਵਾਲੇ ਕਰ ਦਿੱਤਾ। ਇੱਥੋ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਭੋਗ ਦੀ ਥਾਂ ਗੈਰ ਕੁਦਰਤੀ ਸੰਭੋਗ ਕਰਨ ਲੱਗੀਆਂ। Sien die hoofstukਪਵਿੱਤਰ ਬਾਈਬਲ26 ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋੜ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋੜ ਲਏ। Sien die hoofstuk |