ਰੋਮੀਆਂ 1:29 - Punjabi Standard Bible29 ਇਸ ਲਈ ਉਹ ਹਰ ਤਰ੍ਹਾਂ ਦੇ ਕੁਧਰਮ, ਦੁਸ਼ਟਤਾ, ਲੋਭ ਅਤੇ ਬੁਰਾਈ ਨਾਲ ਭਰ ਗਏ। ਉਹ ਈਰਖਾ, ਹੱਤਿਆ, ਝਗੜੇ, ਛਲ, ਬਦਨੀਤੀ ਨਾਲ ਭਰੇ ਹੋਏ, ਚੁਗਲਖੋਰ, Sien die hoofstukਪਵਿੱਤਰ ਬਾਈਬਲ O.V. Bible (BSI)29 ਓਹ ਹਰ ਪਰਕਾਰ ਦੇ ਕੁਧਰਮ, ਬਦੀ, ਲੋਭ, ਅਤੇ ਬੁਰਿਆਈ ਨਾਲ ਭਰੇ ਹੋਏ ਸਨ । ਖ਼ਾਰ, ਘਾਤ, ਝਗੜੇ, ਫਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਲਾਵੇ ਲੁਤਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ Sien die hoofstukਪਵਿੱਤਰ ਬਾਈਬਲ (Revised Common Language North American Edition)29 ਉਹ ਹਰ ਤਰ੍ਹਾਂ ਦੀ ਦੁਸ਼ਟਤਾ, ਬੁਰਾਈ, ਲੋਭ ਅਤੇ ਵੈਰ ਨਾਲ ਭਰ ਗਏ । ਉਹ ਈਰਖਾ, ਕਤਲ, ਝਗੜੇ, ਧੋਖਾ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਉਹ ਚੁਗਲਖੋਰ, Sien die hoofstukਪੰਜਾਬੀ ਮੌਜੂਦਾ ਤਰਜਮਾ29 ਉਹ ਹਰ ਕਿਸਮ ਦੀ ਬਦੀ, ਬੁਰਾਈ, ਲਾਲਚ ਅਤੇ ਭ੍ਰਿਸ਼ਟ ਸੋਚਾਂ ਨਾਲ ਭਰੇ ਹੋਏ ਹਨ। ਉਹ ਈਰਖਾ, ਕਤਲ, ਝਗੜੇ, ਧੋਖੇ ਅਤੇ ਦੁਸ਼ਮਣੀ ਨਾਲ ਭਰੇ ਹੋਏ ਹਨ। ਉਹ ਫੋਕੀਆਂ ਗੱਲਾਂ ਕਰਦੇ ਹਨ। Sien die hoofstukਪਵਿੱਤਰ ਬਾਈਬਲ29 ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ। Sien die hoofstuk |