Aanlyn Bybel

- Advertensies -




ਰੋਮੀਆਂ 1:3 - Punjabi Standard Bible

3 ਇਹ ਵਾਇਦਾ ਉਸ ਦੇ ਪੁੱਤਰ ਦੇ ਵਿਖੇ ਸੀ ਜਿਹੜਾ ਸਰੀਰ ਦੇ ਅਨੁਸਾਰ ਦਾਊਦ ਦੇ ਵੰਸ਼ ਵਿੱਚੋਂ ਉਤਪੰਨ ਹੋਇਆ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਅਰਥਾਤ ਆਪਣੇ ਪੁੱਤ੍ਰ ਦੇ ਹੱਕ ਵਿੱਚ ਜਿਹੜਾ ਸਰੀਰ ਦੇ ਸਰਬੰਧ ਕਰਕੇਂ ਦਾਊਦ ਦੀ ਅੰਸ ਵਿੱਚੋਂ ਉਤਪਤ ਹੋਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਇਹ ਵਾਅਦਾ ਉਹਨਾਂ ਦੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਬਾਰੇ ਹੈ ਜਿਹੜੇ ਸਰੀਰ ਦੇ ਅਨੁਸਾਰ ਤਾਂ ਦਾਊਦ ਦੇ ਵੰਸ ਵਿੱਚੋਂ ਪੈਦਾ ਹੋਏ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਇਹ ਖੁਸ਼ਖ਼ਬਰੀ ਉਸ ਦੇ ਪੁੱਤਰ ਦੇ ਬਾਰੇ ਜੋ ਸਰੀਰਕ ਤੌਰ ਤੇ ਦਾਵੀਦ ਦੀ ਵੰਸ਼ ਤੋਂ ਪੈਦਾ ਹੋਏ।

Sien die hoofstuk Kopieer

ਪਵਿੱਤਰ ਬਾਈਬਲ

3-4 ਇਹ ਖੁਸ਼ਖਬਰੀ ਪਰਮੇਸ਼ੁਰ ਦੇ ਪੁੱਤਰ, ਸਾਡੇ ਪ੍ਰਭੂ ਯਿਸੂ ਮਸੀਹ ਬਾਰੇ ਹੈ। ਉਹ ਇੱਕ ਮਨੁੱਖ ਦੇ ਤੌਰ ਤੇ ਦਾਊਦ ਦੇ ਪਰਿਵਾਰ ਵਿੱਚ ਪੈਦਾ ਹੋਇਆ ਸੀ। ਪਰ ਪਵਿੱਤਰਤਾ ਦੇ ਆਤਮਾ ਰਾਹੀਂ ਉਹ ਸ਼ਕਤੀ ਨਾਲ ਪਰਮੇਸ਼ੁਰ ਦਾ ਪੁੱਤਰ ਵਿਖਾਇਆ ਗਿਆ, ਜਦੋਂ ਉਹ ਮੁਰਦਿਆਂ ਤੋਂ ਜੀ ਉੱਠਿਆ ਸੀ। ਉਹ ਯਿਸੂ ਮਸੀਹ ਸਾਡਾ ਪਰਮੇਸ਼ੁਰ ਹੈ।

Sien die hoofstuk Kopieer




ਰੋਮੀਆਂ 1:3

Volg ons:

Advertensies


Advertensies