ਰੋਮੀਆਂ 1:30 - Punjabi Standard Bible30 ਨਿੰਦਕ, ਪਰਮੇਸ਼ਰ ਦੇ ਵੈਰੀ, ਹਿੰਸਕ, ਘਮੰਡੀ, ਸ਼ੇਖੀਬਾਜ਼, ਬੁਰਾਈ ਦੇ ਜਨਮਦਾਤੇ, ਮਾਤਾ-ਪਿਤਾ ਦੇ ਅਣਆਗਿਆਕਾਰ, Sien die hoofstukਪਵਿੱਤਰ ਬਾਈਬਲ O.V. Bible (BSI)30 ਨਿੰਦਕ, ਪਰਮੇਸ਼ੁਰ ਦੇ ਵੈਰੀ, ਧੱਕੇ ਖੋਰੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣਆਗਿਕਾਰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ। Sien die hoofstukਪਵਿੱਤਰ ਬਾਈਬਲ (Revised Common Language North American Edition)30 ਨਿੰਦਕ, ਪਰਮੇਸ਼ਰ ਦੇ ਵੈਰੀ, ਢੀਠ, ਘਮੰਡੀ, ਸ਼ੇਖੀਬਾਜ਼, ਬਦੀਆਂ ਦੇ ਉਸਤਾਦ, ਮਾਤਾ-ਪਿਤਾ ਦਾ ਕਹਿਣਾ ਨਾ ਮੰਨਣ ਵਾਲੇ, Sien die hoofstukਪੰਜਾਬੀ ਮੌਜੂਦਾ ਤਰਜਮਾ30 ਉਹ ਬਦਨਾਮੀ ਕਰਨ ਵਾਲੇ, ਪਰਮੇਸ਼ਵਰ ਨੂੰ ਨਫ਼ਰਤ ਕਰਨ ਵਾਲੇ, ਜ਼ਾਲਮ, ਘਮੰਡੀ ਅਤੇ ਹੰਕਾਰੀ; ਉਹ ਬੁਰਾਈਆਂ ਕਰਨ ਦੇ ਨਵੇਂ-ਨਵੇਂ ਤਰੀਕਿਆਂ ਨੂੰ ਲੱਭਦੇ ਹਨ; ਉਹ ਆਪਣੇ ਮਾਪਿਆਂ ਦਾ ਕਹਿਣਾ ਨਹੀਂ ਮੰਨਦੇ। Sien die hoofstukਪਵਿੱਤਰ ਬਾਈਬਲ30 ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ। Sien die hoofstuk |