ਰੋਮੀਆਂ 1:31 - Punjabi Standard Bible31 ਬੁੱਧਹੀਣ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹਨ। Sien die hoofstukਪਵਿੱਤਰ ਬਾਈਬਲ O.V. Bible (BSI)31 ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ। Sien die hoofstukਪਵਿੱਤਰ ਬਾਈਬਲ (Revised Common Language North American Edition)31 ਬੁੱਧੀਹੀਣ, ਅਵਿਸ਼ਵਾਸੀ, ਬਿਨਾਂ ਪਿਆਰ ਦੇ, ਬਿਨਾਂ ਦਇਆ ਦੇ ਹੋ ਗਏ । Sien die hoofstukਪੰਜਾਬੀ ਮੌਜੂਦਾ ਤਰਜਮਾ31 ਉਹਨਾਂ ਕੋਲ ਨਾ ਸਮਝ ਹੈ, ਨਾ ਵਫ਼ਾਦਾਰੀ, ਨਾ ਪਿਆਰ, ਨਾ ਦਯਾ। Sien die hoofstukਪਵਿੱਤਰ ਬਾਈਬਲ31 ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ। Sien die hoofstuk |