Aanlyn Bybel

- Advertensies -




ਰੋਮੀਆਂ 1:6 - Punjabi Standard Bible

6 ਜਿਨ੍ਹਾਂ ਵਿੱਚੋਂ ਤੁਸੀਂ ਵੀ ਯਿਸੂ ਮਸੀਹ ਦੇ ਸੱਦੇ ਹੋਏ ਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਸੱਦੇ ਹੋਏ ਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਹੋਣ ਲਈ ਬੁਲਾਏ ਗਏ ਹੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਉਹਨਾਂ ਵਿੱਚ ਤੁਸੀਂ ਵੀ ਹੋ ਜਿਹਨਾਂ ਨੂੰ ਪਰਮੇਸ਼ਰ ਨੇ ਯਿਸੂ ਮਸੀਹ ਵਿੱਚ ਆਪਣਾ ਬਣਨ ਲਈ ਸੱਦਿਆ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਅਤੇ ਤੁਸੀਂ ਵੀ ਉਹਨਾਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਹੋ ਜੋ ਯਿਸ਼ੂ ਮਸੀਹ ਦੇ ਹੋਣ ਲਈ ਸੱਦੇ ਗਏ ਹੋ।

Sien die hoofstuk Kopieer

ਪਵਿੱਤਰ ਬਾਈਬਲ

6 ਤੁਹਾਨੂੰ ਵੀ ਯਿਸੂ ਮਸੀਹ ਨਾਲ ਸੰਬੰਧਿਤ ਹੋਣ ਲਈ ਸੱਦਿਆ ਗਿਆ ਹੈ।

Sien die hoofstuk Kopieer




ਰੋਮੀਆਂ 1:6

Volg ons:

Advertensies


Advertensies