Aanlyn Bybel

- Advertensies -




ਤੀਤੁਸ ਨੂੰ 1:13 - Punjabi Standard Bible

13 ਇਹ ਗਵਾਹੀ ਸੱਚੀ ਹੈ। ਇਸ ਲਈ ਉਨ੍ਹਾਂ ਨੂੰ ਸਖ਼ਤੀ ਨਾਲ ਝਿੜਕ ਤਾਂਕਿ ਉਹ ਵਿਸ਼ਵਾਸ ਵਿੱਚ ਤਕੜੇ ਰਹਿਣ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਇਹ ਸਾਖੀ ਸਤ ਹੈ । ਏਸ ਲਈ ਤੂੰ ਉਨ੍ਹਾਂ ਨੂੰ ਕਰੜਾਈ ਨਾਲ ਝਿੜਕ ਦੇਈਂ ਭਈ ਓਹ ਨਿਹਚਾ ਵਿੱਚ ਪੱਕੇ ਹੋਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਇਹ ਗਵਾਹੀ ਸੱਚ ਹੈ ਇਸ ਕਾਰਨ ਉਹਨਾਂ ਨੂੰ ਸਖ਼ਤੀ ਨਾਲ ਝਿੜਕ ਤਾਂ ਜੋ ਉਹ ਵਿਸ਼ਵਾਸ ਵਿੱਚ ਅਟੱਲ ਰਹਿਣ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

13 ਇਹ ਕਹਾਵਤ ਸੱਚ ਹੈ। ਇਸ ਲਈ ਉਨ੍ਹਾਂ ਨੂੰ ਸਖਤੀ ਨਾਲ ਝਿੜਕ, ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।

Sien die hoofstuk Kopieer

ਪਵਿੱਤਰ ਬਾਈਬਲ

13 ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ।

Sien die hoofstuk Kopieer




ਤੀਤੁਸ ਨੂੰ 1:13

Volg ons:

Advertensies


Advertensies