Aanlyn Bybel

- Advertensies -




ਤੀਤੁਸ ਨੂੰ 1:14 - Punjabi Standard Bible

14 ਅਤੇ ਯਹੂਦੀਆਂ ਦੀਆਂ ਮਨ-ਘੜਤ ਗੱਲਾਂ ਅਤੇ ਸੱਚ ਤੋਂ ਭਟਕੇ ਹੋਏ ਮਨੁੱਖਾਂ ਦੇ ਹੁਕਮਾਂ 'ਤੇ ਧਿਆਨ ਨਾ ਦੇਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜੇਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ ਚਿੱਤ ਨਾ ਲਾਉਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਤੁਸੀਂ ਯਹੂਦੀਆਂ ਦੀਆਂ ਮਨਘੜਤ ਕਥਾਵਾਂ ਜਾਂ ਮਨੁੱਖਾਂ ਦੇ ਹੁਕਮਾਂ ਉੱਤੇ ਧਿਆਨ ਨਾ ਦੇਵੋ, ਜਿਹੜੇ ਸੱਚ ਨੂੰ ਰੱਦ ਕਰਦੇ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਜਾਂ ਉਨ੍ਹਾਂ ਲੋਕਾਂ ਦੇ ਮਨੁੱਖੀ ਆਦੇਸ਼ਾਂ ਵੱਲ ਕੋਈ ਧਿਆਨ ਨਾ ਦੇਣਾ ਜੋ ਸੱਚ ਨੂੰ ਰੱਦ ਕਰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ

14 ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ।

Sien die hoofstuk Kopieer




ਤੀਤੁਸ ਨੂੰ 1:14

Volg ons:

Advertensies


Advertensies