ਤੀਤੁਸ ਨੂੰ 1:6 - Punjabi Standard Bible6 ਉਹ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਉਸ ਦੇ ਬੱਚੇ ਵਿਸ਼ਵਾਸੀ ਹੋਣ; ਉਹ ਅਵਾਰਾਗਰਦ ਜਾਂ ਅਣਆਗਿਆਕਾਰ ਨਾ ਹੋਣ। Sien die hoofstukਪਵਿੱਤਰ ਬਾਈਬਲ O.V. Bible (BSI)6 ਜੇ ਕੋਈ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ ਜਿਹ ਦੇ ਬਾਲਕ ਨਿਹਚਾਵਾਨ ਹੋਣ ਅਤੇ ਉਨ੍ਹਾਂ ਦੇ ਜੁੰਮੇ ਬਦਚਲਣੀ ਦਾ ਦੋਸ਼ ਨਾ ਹੋਵੇ ਅਤੇ ਨਾ ਓਹ ਢੀਠ ਹੋਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ। Sien die hoofstukਪਵਿੱਤਰ ਬਾਈਬਲ (Revised Common Language North American Edition)6 ਬਜ਼ੁਰਗ ਆਗੂ ਨਿਰਦੋਸ਼ ਹੋਣਾ ਚਾਹੀਦਾ ਹੈ । ਉਹ ਆਪਣੀ ਪਤਨੀ ਦੇ ਨਾਲ ਵਫ਼ਾਦਾਰ ਹੋਵੇ, ਉਸ ਦੇ ਬੱਚੇ ਵਿਸ਼ਵਾਸੀ ਹੋਣ ਜਿਹਨਾਂ ਦਾ ਆਚਰਨ ਬੁਰਾ ਨਾ ਹੋਵੇ ਅਤੇ ਜਿਹੜੇ ਆਗਿਆਕਾਰੀ ਹੋਣ । Sien die hoofstukਪੰਜਾਬੀ ਮੌਜੂਦਾ ਤਰਜਮਾ6 ਇੱਕ ਬਜ਼ੁਰਗ ਨਿਰਦੋਸ਼ ਅਤੇ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ, ਅਤੇ ਉਹ ਆਦਮੀ ਜਿਸ ਦੇ ਬੱਚੇ ਵਿਸ਼ਵਾਸ ਕਰਦੇ ਹੋਣ ਅਤੇ ਬੇਕਾਬੂ ਅਤੇ ਅਣ-ਆਗਿਆਕਾਰੀ ਹੋਣ ਦੇ ਦੋਸ਼ ਵਿੱਚ ਖੁੱਲ੍ਹੇ ਨਾ ਹੋਣ। Sien die hoofstukਪਵਿੱਤਰ ਬਾਈਬਲ6 ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ। Sien die hoofstuk |