Aanlyn Bybel

- Advertensies -




ਤੀਤੁਸ ਨੂੰ 3:11 - Punjabi Standard Bible

11 ਕਿਉਂਕਿ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਵਿਅਕਤੀ ਭਟਕਿਆ ਹੋਇਆ ਹੈ ਅਤੇ ਪਾਪ ਕਰਕੇ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਕਿਉਂ ਜੋ ਤੂੰ ਜਾਣਦਾ ਹੈਂ ਭਈ ਇਹੋ ਜਿਹਾ ਮਨੁੱਖ ਬੇਮੁਖ ਹੋਇਆ ਹੋਇਆ ਹੈ ਅਤੇ ਪਾਪ ਕਰਦਾ ਅਤੇ ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿਉਂ ਜੋ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਤੂੰ ਜਾਣਦਾ ਹੈਂ ਕਿ ਅਜਿਹਾ ਵਿਅਕਤੀ ਸੱਚ ਤੋਂ ਭਟਕ ਚੁੱਕਾ ਹੈ ਅਤੇ ਪਾਪ ਕਰ ਕੇ ਆਪਣੇ ਆਪ ਨੂੰ ਦੋਸ਼ੀ ਸਿੱਧ ਕਰਦਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਕਿਉਂ ਜੋ ਤੂੰ ਜਾਣਦਾ ਹੈ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ

11 ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈੜਾ ਅਤੇ ਪਾਪੀ ਹੁੰਦਾ ਹੈ। ਉਸ ਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।

Sien die hoofstuk Kopieer




ਤੀਤੁਸ ਨੂੰ 3:11

Volg ons:

Advertensies


Advertensies