ਤੀਤੁਸ ਨੂੰ 3:12 - Punjabi Standard Bible12 ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂਗਾ ਤਾਂ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਯਤਨ ਕਰੀਂ, ਕਿਉਂਕਿ ਮੈਂ ਸਰਦੀਆਂ ਉੱਥੇ ਬਿਤਾਉਣ ਦਾ ਫੈਸਲਾ ਕੀਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਜਦ ਮੈਂ ਅਰਤਿਮਾਸ ਯਾ ਤੁਖਿਕੁਸ ਨੂੰ ਤੇਰੇ ਕੋਲ ਘੱਲਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦੀ ਦਲੀਲ ਕੀਤੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਦੋਂ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)12 ਜਦੋਂ ਮੈਂ ਤੇਰੇ ਕੋਲ ਅਰਤਿਮਾਸ ਜਾਂ ਤੁਖਿਕੁਸ ਨੂੰ ਭੇਜਾਂ ਤਾਂ ਤੂੰ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰੀਂ ਕਿਉਂਕਿ ਮੈਂ ਸਾਰਾ ਸਿਆਲ ਉੱਥੇ ਹੀ ਬਤੀਤ ਕਰਨ ਦਾ ਫ਼ੈਸਲਾ ਕੀਤਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ12 ਜਿਵੇਂ ਹੀ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਸ਼ਹਿਰ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ। Sien die hoofstukਪਵਿੱਤਰ ਬਾਈਬਲ12 ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉੱਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ। Sien die hoofstuk |