ਤੀਤੁਸ ਨੂੰ 3:14 - Punjabi Standard Bible14 ਸਾਡੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਜ਼ਰੂਰੀ ਲੋੜਾਂ ਦੀ ਪੂਰਤੀ ਲਈ ਚੰਗਾ ਕੰਮ-ਧੰਦਾ ਕਰਨਾ ਸਿੱਖਣ, ਤਾਂਕਿ ਉਹ ਅਸਫਲ ਨਾ ਰਹਿਣ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਭਈ ਜਰੂਰੀ ਲੋੜਾਂ ਪੂਰੀਆਂ ਕਰਨ ਭਈ ਸ਼ੁਭ ਕਰਮ ਕਰਨ ਵਿੱਚ ਚਿੱਤ ਲਾਉਣ ਭਈ ਓਹ ਨਿਸਫਲ ਨਾ ਰਹਿਣ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਕਿ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਚੰਗੇ ਕੰਮ ਕਰਨ ਵਿੱਚ ਮਨ ਲਾਉਣ ਤਾਂ ਜੋ ਉਹ ਬੇਫਲ ਨਾ ਰਹਿਣ। Sien die hoofstukਪਵਿੱਤਰ ਬਾਈਬਲ (Revised Common Language North American Edition)14 ਸਾਡੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪ ਨੂੰ ਭਲੇ ਕੰਮਾਂ ਵਿੱਚ ਲਾਉਣਾ ਸਿੱਖਣ ਤਾਂ ਜੋ ਉਹ ਆਪਣੀਆਂ ਲੋੜਾਂ ਨੂੰ ਪੂਰਾ ਕਰ ਸਕਣ ਤਾਂ ਕਿ ਉਹਨਾਂ ਦੇ ਜੀਵਨ ਵਿਅਰਥ ਨਾ ਹੋਣ । Sien die hoofstukਪੰਜਾਬੀ ਮੌਜੂਦਾ ਤਰਜਮਾ14 ਸਾਡੇ ਵਿਸ਼ਵਾਸੀ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪ ਨੂੰ ਚੰਗੇ ਕੰਮ ਕਰਨ ਲਈ ਸਮਰਪਿਤ ਕਰਨਾ ਸਿੱਖਣ, ਤਾਂ ਜੋ ਜ਼ਰੂਰੀ ਲੋੜਾਂ ਦੀ ਪੂਰਤੀ ਕੀਤੀ ਜਾ ਸਕੇ ਅਤੇ ਤਾਂ ਜੋ ਉਹ ਬੇਫ਼ਲ ਨਾ ਰਹਿਣ। Sien die hoofstukਪਵਿੱਤਰ ਬਾਈਬਲ14 ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿੱਖਣੀ ਚਾਹੀਦੀ ਹੈ, ਜਿਹੜੇ ਬਹੁਤ ਜ਼ਰੂਰੀ ਲੋੜਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ। Sien die hoofstuk |