Aanlyn Bybel

- Advertensies -




ਤੀਤੁਸ ਨੂੰ 3:2 - Punjabi Standard Bible

2 ਕਿਸੇ ਦੀ ਨਿੰਦਾ ਨਾ ਕਰਨ ਅਤੇ ਝਗੜਾਲੂ ਨਹੀਂ, ਸਗੋਂ ਧੀਰਜਵਾਨ ਹੋਣ ਅਤੇ ਸਭਨਾਂ ਮਨੁੱਖਾਂ ਦੇ ਪ੍ਰਤੀ ਪੂਰੀ ਨਿਮਰਤਾ ਵਿਖਾਉਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਕਿਸੇ ਦੀ ਬਦਨਾਮੀ ਨਾ ਕਰਨ । ਝਗੜਾਲੂ ਨਹੀਂ ਸਗੋਂ ਸ਼ੀਲ ਸ਼ੁਭਾਉ ਹੋਣ ਅਤੇ ਸੱਭੇ ਮਨੁੱਖਾਂ ਨਾਲ ਪੂਰੀ ਨਰਮਾਈ ਰੱਖਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਉਹ ਕਿਸੇ ਦੀ ਨਿੰਦਾ ਨਾ ਕਰਨ, ਨਾ ਕਿਸੇ ਨਾਲ ਝਗੜਾ ਕਰਨ ਸਗੋਂ ਹਰ ਇੱਕ ਦੇ ਨਾਲ ਸਮਝਦਾਰੀ ਅਤੇ ਨਿਮਰਤਾ ਵਾਲਾ ਵਰਤਾਅ ਕਰਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਕਿਸੇ ਦੀ ਵੀ ਨਿੰਦਿਆ ਨਾ ਕਰਨ, ਸ਼ਾਂਤੀਪੂਰਨ ਅਤੇ ਵਿਚਾਰਸ਼ੀਲ ਹੋਣ, ਅਤੇ ਹਮੇਸ਼ਾ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।

Sien die hoofstuk Kopieer

ਪਵਿੱਤਰ ਬਾਈਬਲ

2 ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸੱਜਨਤਾ ਨਾਲ ਰਹਿਣਾ; ਅਤੇ ਹਰ ਹਾਲ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹੜੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।

Sien die hoofstuk Kopieer




ਤੀਤੁਸ ਨੂੰ 3:2

Volg ons:

Advertensies


Advertensies