Aanlyn Bybel

- Advertensies -




ਤੀਤੁਸ ਨੂੰ 3:4 - Punjabi Standard Bible

4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ਰ ਦੀ ਕਿਰਪਾ ਅਤੇ ਮਨੁੱਖ ਲਈ ਉਸ ਦਾ ਪ੍ਰੇਮ ਪਰਗਟ ਹੋਇਆ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਪਰ ਜਾਂ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਦਿਆਲਗੀ ਅਤੇ ਪ੍ਰੇਮ ਜੋ ਮਨੁੱਖਾਂ ਨਾਲ ਸੀ ਪਰਗਟ ਹੋਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ਰ ਨੇ ਆਪਣੀ ਦਇਆ ਅਤੇ ਪਿਆਰ, ਮਨੁੱਖਜਾਤੀ ਦੇ ਲਈ ਪ੍ਰਗਟ ਕੀਤਾ,

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਪਰ ਜਦੋਂ ਸਾਡੇ ਮੁਕਤੀਦਾਤੇ ਪਰਮੇਸ਼ਵਰ ਦੀ ਦਿਆਲਤਾ ਅਤੇ ਪਿਆਰ ਪ੍ਰਗਟ ਹੋਇਆ,

Sien die hoofstuk Kopieer

ਪਵਿੱਤਰ ਬਾਈਬਲ

4 ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।

Sien die hoofstuk Kopieer




ਤੀਤੁਸ ਨੂੰ 3:4

Volg ons:

Advertensies


Advertensies