Aanlyn Bybel

- Advertensies -




ਤੀਤੁਸ ਨੂੰ 3:6 - Punjabi Standard Bible

6 ਜੋ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਭਰਪੂਰੀ ਨਾਲ ਵਹਾਇਆ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਜਿਹ ਨੂੰ ਉਸ ਨੇ ਸਾਡੇ ਮੁਕਤੀ ਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਬਹੁਤ ਕਰਕੇ ਵਹਾ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਜਿਸ ਨੂੰ ਪਰਮੇਸ਼ਰ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਰਾਹੀਂ ਸਾਨੂੰ ਭਰਪੂਰੀ ਦੇ ਨਾਲ ਦਿੱਤਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਜਿਸਨੂੰ ਉਸਨੇ ਸਾਡੇ ਮੁਕਤੀਦਾਤੇ ਯਿਸ਼ੂ ਮਸੀਹ ਦੁਆਰਾ ਖੁੱਲ੍ਹੇ ਦਿਲ ਨਾਲ ਸਾਡੇ ਉੱਤੇ ਵਹਾਇਆ,

Sien die hoofstuk Kopieer

ਪਵਿੱਤਰ ਬਾਈਬਲ

6 ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰੱਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ।

Sien die hoofstuk Kopieer




ਤੀਤੁਸ ਨੂੰ 3:6

Volg ons:

Advertensies


Advertensies