ਤੀਤੁਸ ਨੂੰ 3:7 - Punjabi Standard Bible7 ਤਾਂਕਿ ਅਸੀਂ ਉਸ ਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾ ਕੇ ਸਦੀਪਕ ਜੀਵਨ ਦੀ ਆਸ ਦੇ ਅਨੁਸਾਰ ਵਾਰਸ ਬਣ ਜਾਈਏ। Sien die hoofstukਪਵਿੱਤਰ ਬਾਈਬਲ O.V. Bible (BSI)7 ਭਈ ਅਸੀਂ ਉਹ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਆਸ ਦੇ ਅਨੁਸਾਰ ਸਦੀਪਕ ਜੀਵਨ ਦੇ ਅਧਕਾਰੀ ਹੋਈਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ। Sien die hoofstukਪਵਿੱਤਰ ਬਾਈਬਲ (Revised Common Language North American Edition)7 ਇਸ ਤਰ੍ਹਾਂ ਉਹਨਾਂ ਨੇ ਆਪਣੀ ਕਿਰਪਾ ਦੇ ਦੁਆਰਾ ਸਾਡਾ ਪਰਮੇਸ਼ਰ ਦੇ ਨਾਲ ਨੇਕ ਸੰਬੰਧ ਕਾਇਮ ਕੀਤਾ ਤਾਂ ਜੋ ਅਸੀਂ ਅਨੰਤ ਜੀਵਨ ਦੀ ਆਸ ਦੇ ਅਨੁਸਾਰ ਵਾਰਿਸ ਬਣ ਜਾਈਏ । Sien die hoofstukਪੰਜਾਬੀ ਮੌਜੂਦਾ ਤਰਜਮਾ7 ਤਾਂ ਜੋ, ਉਸਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾਣ ਦੇ ਬਾਅਦ, ਅਸੀਂ ਸਦੀਵੀ ਜੀਵਨ ਦੀ ਉਮੀਦ ਰੱਖਣ ਵਾਲੇ ਵਾਰਸ ਬਣ ਸਕੀਏ। Sien die hoofstukਪਵਿੱਤਰ ਬਾਈਬਲ7 ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਵੀ ਸਦੀਵੀ ਜੀਵਨ ਪ੍ਰਾਪਤ ਕਰ ਸੱਕੀਏ। ਅਤੇ ਇਹ ਸਾਡੀ ਉਮੀਦ ਹੈ। Sien die hoofstuk |