Aanlyn Bybel

- Advertensies -




ਫ਼ਿਲਿੱਪੈ 2:2 - ਪਵਿੱਤਰ ਬਾਈਬਲ O.V. Bible (BSI)

2 ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਭਈ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪ੍ਰੇਮ ਰੱਖੋ, ਇੱਕ ਚਿੱਤ, ਇੱਕ ਮਤ ਹੋਵੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਤਾਂ ਫਿਰ ਮੇਰਾ ਅਨੰਦ ਭਰਪੂਰ ਕਰੋ ਅਤੇ ਇੱਕ ਮਨ ਹੋ ਕੇ ਆਪਸ ਵਿੱਚ ਇੱਕੋ ਜਿਹਾ ਪਿਆਰ ਰੱਖੋ, ਆਪਸ ਵਿੱਚ ਏਕਤਾ ਅਤੇ ਇੱਕ ਉਦੇਸ਼ ਰੱਖੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਤਾਂ ਮੇਰੇ ਆਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।

Sien die hoofstuk Kopieer

Punjabi Standard Bible

2 ਤਾਂ ਮੇਰਾ ਇਹ ਅਨੰਦ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪ੍ਰੇਮ ਰੱਖੋ, ਇੱਕ ਵਿਚਾਰ ਅਤੇ ਇੱਕੋ ਜਿਹੀ ਸੋਚ ਰੱਖੋ;

Sien die hoofstuk Kopieer

ਪਵਿੱਤਰ ਬਾਈਬਲ

2 ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇੱਕਸਾਥ ਜੁੜਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰੱਖਕੇ ਇਕੱਠੇ ਜਿਉਂਵੋ।

Sien die hoofstuk Kopieer




ਫ਼ਿਲਿੱਪੈ 2:2

Volg ons:

Advertensies


Advertensies