1 ਕੁਰਿੰਥੀ 1:4 - ਪਵਿੱਤਰ ਬਾਈਬਲ (Revised Common Language North American Edition)4 ਮੈਂ ਹਮੇਸ਼ਾ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਕਿ ਉਹਨਾਂ ਨੇ ਤੁਹਾਡੇ ਉੱਤੇ ਮਸੀਹ ਯਿਸੂ ਦੇ ਦੁਆਰਾ ਆਪਣੀ ਕਿਰਪਾ ਕੀਤੀ ਹੈ Viz kapitolaਪਵਿੱਤਰ ਬਾਈਬਲ O.V. Bible (BSI)4 ਮੈਂ ਪਰਮੇਸ਼ੁਰ ਦੀ ਕਿਰਪਾ ਦੇ ਕਾਰਨ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। Viz kapitolaਪੰਜਾਬੀ ਮੌਜੂਦਾ ਤਰਜਮਾ4 ਮੈਂ ਤੁਹਾਡੇ ਲਈ ਮੇਰੇ ਪਰਮੇਸ਼ਵਰ ਦਾ ਲਗਾਤਾਰ ਧੰਨਵਾਦ ਕਰਦਾ ਹਾਂ, ਉਸਦੀ ਕਿਰਪਾ ਦੇ ਲਈ ਜਿਹੜੀ ਤੁਹਾਨੂੰ ਮਸੀਹ ਯਿਸ਼ੂ ਵਿੱਚ ਦਿੱਤੀ ਗਈ ਹੈ। Viz kapitolaPunjabi Standard Bible4 ਮੈਂ ਪਰਮੇਸ਼ਰ ਦੀ ਉਸ ਕਿਰਪਾ ਦੇ ਲਈ ਜਿਹੜੀ ਮਸੀਹ ਯਿਸੂ ਵਿੱਚ ਤੁਹਾਨੂੰ ਬਖਸ਼ੀ ਗਈ, ਹਮੇਸ਼ਾ ਤੁਹਾਡੇ ਵਿਖੇ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ Viz kapitolaਪਵਿੱਤਰ ਬਾਈਬਲ4 ਮੈਂ ਤੁਹਾਡੇ ਵਾਸਤੇ, ਪਰਮੇਸ਼ੁਰ ਦਾ ਉਸ ਕਿਰਪਾ ਲਈ ਹਮੇਸ਼ਾ ਧੰਨਵਾਦ ਕਰਦਾ ਹਾਂ ਜੋ ਮਸੀਹ ਯਿਸੂ ਰਾਹੀਂ ਤੁਹਾਨੂੰ ਦਿੱਤੀ ਗਈ ਹੈ। Viz kapitola |