Online Bible

- Reklamy -




1 ਕੁਰਿੰਥੀ 1:9 - ਪਵਿੱਤਰ ਬਾਈਬਲ (Revised Common Language North American Edition)

9 ਪਰਮੇਸ਼ਰ ਭਰੋਸੇਯੋਗ ਹਨ । ਉਹਨਾਂ ਨੇ ਤੁਹਾਨੂੰ ਆਪਣੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸੰਗਤ ਵਿੱਚ ਸੱਦਿਆ ਹੈ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਪਰਮੇਸ਼ੁਰ ਵਫ਼ਾਦਾਰ ਹੈ ਜਿਹ ਦੇ ਰਾਹੀਂ ਤੁਸੀਂ ਉਹ ਦੇ ਪੁੱਤ੍ਰ ਯਿਸੂ ਮਸੀਹ ਸਾਡੇ ਪ੍ਰਭੁ ਦੀ ਸੰਗਤ ਲਈ ਸੱਦੇ ਗਏ ਸਾਓ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

9 ਪਰਮੇਸ਼ਵਰ ਵਫ਼ਾਦਾਰ ਹੈ, ਜਿਸਨੇ ਤੁਹਾਨੂੰ ਆਪਣੇ ਪੁੱਤਰ, ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸੰਗਤੀ ਵਿੱਚ ਬੁਲਾਇਆ ਹੈ।

Viz kapitola kopírovat

Punjabi Standard Bible

9 ਪਰਮੇਸ਼ਰ ਵਫ਼ਾਦਾਰ ਹੈ; ਉਸੇ ਦੇ ਦੁਆਰਾ ਤੁਸੀਂ ਉਸ ਦੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸੰਗਤੀ ਵਿੱਚ ਬੁਲਾਏ ਗਏ ਹੋ।

Viz kapitola kopírovat

ਪਵਿੱਤਰ ਬਾਈਬਲ

9 ਪਰਮੇਸ਼ੁਰ ਵਫ਼ਾਦਾਰ ਹੈ। ਉਸ ਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।

Viz kapitola kopírovat




1 ਕੁਰਿੰਥੀ 1:9

Následuj nás:

Reklamy


Reklamy