Online Bible

- Reklamy -




1 ਥੱਸਲੁ 1:1 - ਪਵਿੱਤਰ ਬਾਈਬਲ (Revised Common Language North American Edition)

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਦੇ ਵੱਲੋਂ, ਥਸਲੁਨੀਕਾ ਦੀ ਕਲੀਸੀਯਾ ਨੂੰ ਜਿਹੜੀ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ !

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ । ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ, ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਵਿੱਚ ਥੱਸਲੁਨੀਕੀਆਂ ਸ਼ਹਿਰ ਦੀ ਕਲੀਸਿਆ ਨੂੰ: ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Viz kapitola kopírovat

Punjabi Standard Bible

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ; ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ।

Viz kapitola kopírovat

ਪਵਿੱਤਰ ਬਾਈਬਲ

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ। ਉਹ ਕਲੀਸਿਯਾ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਨਮਿੱਤ ਹੈ। ਪਰਮੇਸ਼ੁਰ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਦੇਵੇ।

Viz kapitola kopírovat




1 ਥੱਸਲੁ 1:1

Následuj nás:

Reklamy


Reklamy