Online Bible

- Reklamy -




1 ਥੱਸਲੁ 1:6 - ਪਵਿੱਤਰ ਬਾਈਬਲ (Revised Common Language North American Edition)

6 ਤੁਸੀਂ ਸਾਡੇ ਅਤੇ ਪ੍ਰਭੂ ਦੇ ਅਨੁਸਾਰ ਬਣ ਗਏ ਭਾਵੇਂ ਤੁਹਾਡੇ ਉੱਤੇ ਦੁੱਖ ਆਏ ਪਰ ਫਿਰ ਵੀ ਤੁਸੀਂ ਸੰਦੇਸ਼ ਦਾ ਸੁਆਗਤ ਪਵਿੱਤਰ ਆਤਮਾ ਦੇ ਦੁਆਰਾ ਮਿਲੇ ਅਨੰਦ ਨਾਲ ਕੀਤਾ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਅਤੇ ਤੁਸੀਂ ਉਸ ਬਚਨ ਨੂੰ ਵੱਡੀ ਬਿਪਤਾ ਵਿੱਚ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ ਸਾਡੀ ਅਤੇ ਪ੍ਰਭੁ ਦੀ ਰੀਸ ਕਰਨ ਲੱਗ ਪਏ ਸਾਓ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

6 ਤੁਸੀਂ ਸਾਡੀ ਅਤੇ ਪ੍ਰਭੂ ਦੀ ਰੀਸ ਕਰਦੇ ਹੋ, ਕਿਉਂਕਿ ਤੁਸੀਂ ਪਵਿੱਤਰ ਆਤਮਾ ਦੁਆਰਾ ਦਿੱਤੀ ਖੁਸ਼ੀ ਦੇ ਨਾਲ ਗੰਭੀਰ ਦੁੱਖਾਂ ਦੇ ਵਿੱਚ ਸੰਦੇਸ਼ ਦਾ ਸਵਾਗਤ ਕੀਤਾ ਹੈ।

Viz kapitola kopírovat

Punjabi Standard Bible

6 ਤੁਸੀਂ ਵੱਡੇ ਕਸ਼ਟ ਵਿੱਚ ਪਵਿੱਤਰ ਆਤਮਾ ਦੇ ਅਨੰਦ ਨਾਲ ਵਚਨ ਨੂੰ ਗ੍ਰਹਿਣ ਕਰਕੇ ਸਾਡੀ ਅਤੇ ਪ੍ਰਭੂ ਦੀ ਰੀਸ ਕਰਨ ਵਾਲੇ ਬਣੇ,

Viz kapitola kopírovat

ਪਵਿੱਤਰ ਬਾਈਬਲ

6 ਇਸ ਲਈ ਤੁਸੀਂ ਸਾਡੇ ਅਤੇ ਪ੍ਰਭੂ ਵਰਗੇ ਬਣ ਗਏ। ਤੁਸੀਂ ਬਹੁਤ ਮੁਸ਼ਕਿਲਾਂ ਰਾਹੀਂ ਗੁਜਰੇ ਪਰ ਫ਼ੇਰ ਵੀ ਤੁਸੀਂ ਉਪਦੇਸ਼ ਨੂੰ ਖੁਸ਼ੀ ਨਾਲ ਪ੍ਰਵਾਨ ਕੀਤਾ ਇਹ ਖੁਸ਼ੀ ਤੁਹਾਨੂੰ ਪਵਿੱਤਰ ਆਤਮਾ ਨੇ ਦਿੱਤੀ।

Viz kapitola kopírovat




1 ਥੱਸਲੁ 1:6

Následuj nás:

Reklamy


Reklamy