Online Bible

- Reklamy -




1 ਥੱਸਲੁ 1:7 - ਪਵਿੱਤਰ ਬਾਈਬਲ (Revised Common Language North American Edition)

7 ਇਸ ਤਰ੍ਹਾਂ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਦੇ ਲਈ ਉਦਾਹਰਨ ਬਣ ਗਏ ਹੋ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਐਥੋਂ ਤੀਕ ਜੋ ਤੁਸੀਂ ਉਨ੍ਹਾਂ ਸਭਨਾਂ ਨਿਹਚਾਵਾਨਾਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ ਨਮੂਨਾ ਬਣੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਅਤੇ ਇਸ ਲਈ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ।

Viz kapitola kopírovat

Punjabi Standard Bible

7 ਜਿਸ ਕਰਕੇ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ।

Viz kapitola kopírovat

ਪਵਿੱਤਰ ਬਾਈਬਲ

7 ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਮੂਹ ਸ਼ਰਧਾਲੂਆਂ ਲਈ ਇੱਕ ਮਿਸਾਲ ਬਣ ਗਏ।

Viz kapitola kopírovat




1 ਥੱਸਲੁ 1:7

Následuj nás:

Reklamy


Reklamy