2 ਕੁਰਿੰਥੀ 1:19 - ਪਵਿੱਤਰ ਬਾਈਬਲ (Revised Common Language North American Edition)19 ਕਿਉਂਕਿ ਪਰਮੇਸ਼ਰ ਦੇ ਪੁੱਤਰ ਯਿਸੂ ਮਸੀਹ ਜਿਹਨਾਂ ਦਾ ਪ੍ਰਚਾਰ ਸਾਡੇ ਦੁਆਰਾ ਭਾਵ ਮੇਰੇ, ਸਿਲਵਾਨੁਸ ਅਤੇ ਤਿਮੋਥਿਉਸ ਰਾਹੀਂ ਤੁਹਾਡੇ ਵਿਚਕਾਰ ਕੀਤਾ ਗਿਆ ਹੈ, ਉਹ “ਹਾਂ” ਅਤੇ “ਨਾ” ਨਹੀਂ ਹੈ ਸਗੋਂ ਪਰਮੇਸ਼ਰ ਦੀ “ਹਾਂ” ਹੈ । Viz kapitolaਪਵਿੱਤਰ ਬਾਈਬਲ O.V. Bible (BSI)19 ਪਰਮੇਸ਼ੁਰ ਦਾ ਪੁੱਤ੍ਰ ਯਿਸੂ ਮਸੀਹ ਜਿਹ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ। Viz kapitolaਪੰਜਾਬੀ ਮੌਜੂਦਾ ਤਰਜਮਾ19 ਕਿਉਂ ਜੋ ਪਰਮੇਸ਼ਵਰ ਦਾ ਪੁੱਤਰ, ਯਿਸ਼ੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ, “ਹਾਂ ਅਤੇ ਨਾਂਹ ਨਹੀਂ,” ਪਰ ਉਸ ਵਿੱਚ “ਹਾਂ ਹੀ ਹਾਂ,” ਹੋਈ। Viz kapitolaPunjabi Standard Bible19 ਕਿਉਂਕਿ ਪਰਮੇਸ਼ਰ ਦਾ ਪੁੱਤਰ ਯਿਸੂ ਮਸੀਹ ਜਿਸ ਦਾ ਪ੍ਰਚਾਰ ਸਾਡੇ ਦੁਆਰਾ ਅਰਥਾਤ ਮੇਰੇ, ਸਿਲਵਾਨੁਸ ਅਤੇ ਤਿਮੋਥਿਉਸ ਦੇ ਦੁਆਰਾ ਤੁਹਾਡੇ ਵਿਚਕਾਰ ਕੀਤਾ ਗਿਆ, ਉਹ “ਹਾਂ” ਅਤੇ “ਨਾਂਹ” ਦੋਵੇਂ ਨਹੀਂ ਸੀ, ਸਗੋਂ ਉਸ ਵਿੱਚ “ਹਾਂ” ਹੀ ਰਹੀ ਹੈ। Viz kapitolaਪਵਿੱਤਰ ਬਾਈਬਲ19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ। Viz kapitola |