2 ਕੁਰਿੰਥੀ 1:24 - ਪਵਿੱਤਰ ਬਾਈਬਲ (Revised Common Language North American Edition)24 ਅਸੀਂ ਤੁਹਾਨੂੰ ਇਹ ਦੱਸਣ ਦੀ ਕੋਸ਼ਿਸ਼ ਨਹੀਂ ਕਰ ਰਹੇ ਕਿ ਤੁਹਾਨੂੰ ਕੀ ਵਿਸ਼ਵਾਸ ਕਰਨਾ ਚਾਹੀਦਾ ਹੈ । ਤੁਹਾਡਾ ਵਿਸ਼ਵਾਸ ਤਾਂ ਪਹਿਲਾਂ ਹੀ ਬਹੁਤ ਪੱਕਾ ਹੈ । ਅਸੀਂ ਤਾਂ ਤੁਹਾਡੇ ਨਾਲ ਕੇਵਲ ਤੁਹਾਡੀ ਖ਼ੁਸ਼ੀ ਦੇ ਲਈ ਹੀ ਕੰਮ ਕਰ ਰਹੇ ਹਾਂ । Viz kapitolaਪਵਿੱਤਰ ਬਾਈਬਲ O.V. Bible (BSI)24 ਇਹ ਨਹੀਂ ਜੋ ਅਸੀਂ ਤੁਹਾਡੀ ਨਿਹਚਾ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਦਾ ਉਪਰਾਲਾ ਕਰਨ ਵਾਲੇ ਹਾਂ ਕਿਉਂ ਜੋ ਤੁਸੀਂ ਨਿਹਚਾ ਵਿੱਚ ਦ੍ਰਿੜ ਹੋ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ। Viz kapitolaਪੰਜਾਬੀ ਮੌਜੂਦਾ ਤਰਜਮਾ24 ਇਹ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ, ਪਰ ਤੁਹਾਡੇ ਆਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ। Viz kapitolaPunjabi Standard Bible24 ਇਹ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ 'ਤੇ ਆਪਣਾ ਹੱਕ ਜਤਾਉਂਦੇ ਹਾਂ, ਸਗੋਂ ਅਸੀਂ ਤੁਹਾਡੇ ਅਨੰਦ ਲਈ ਤੁਹਾਡੇ ਸਹਿਕਰਮੀ ਹਾਂ, ਕਿਉਂਕਿ ਤੁਸੀਂ ਵਿਸ਼ਵਾਸ ਦੁਆਰਾ ਕਾਇਮ ਰਹੇ ਹੋ। Viz kapitolaਪਵਿੱਤਰ ਬਾਈਬਲ24 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯੰਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪੱਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ। Viz kapitola |