Online Bible

- Reklamy -




2 ਕੁਰਿੰਥੀ 1:3 - ਪਵਿੱਤਰ ਬਾਈਬਲ (Revised Common Language North American Edition)

3 ਪਰਮੇਸ਼ਰ ਅਤੇ ਸਾਡੇ ਪ੍ਰਭੂ ਯਿਸੂ ਦੇ ਪਿਤਾ ਦੀ ਮਹਿਮਾ ਹੋਵੇ, ਉਹ ਦਇਆਵਾਨ ਪਿਤਾ ਅਤੇ ਹਰ ਸਮੇਂ ਤਸੱਲੀ ਦੇਣ ਵਾਲੇ ਪਰਮੇਸ਼ਰ ਹਨ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਿਆਲਗੀਆਂ ਦਾ ਪਿਤਾ ਅਤੇ ਸਰਬ ਦਿਲਾਸੇ ਦਾ ਪਰਮੇਸ਼ੁਰ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

3 ਪਰਮੇਸ਼ਵਰ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਦੀ ਉਸਤਤ ਹੋਵੇ, ਜਿਹੜਾ ਕਿਰਪਾ ਦਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ਵਰ ਹੈ।

Viz kapitola kopírovat

Punjabi Standard Bible

3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ਰ ਜਿਹੜਾ ਸੰਪੂਰਨ ਦਇਆ ਦਾ ਪਿਤਾ ਅਤੇ ਸਰਬ ਦਿਲਾਸੇ ਦਾ ਪਰਮੇਸ਼ਰ ਹੈ।

Viz kapitola kopírovat

ਪਵਿੱਤਰ ਬਾਈਬਲ

3 ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹੜਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ।

Viz kapitola kopírovat




2 ਕੁਰਿੰਥੀ 1:3

Následuj nás:

Reklamy


Reklamy