2 ਕੁਰਿੰਥੀ 1:4 - ਪਵਿੱਤਰ ਬਾਈਬਲ (Revised Common Language North American Edition)4 ਉਹ ਸਾਡੇ ਹਰ ਦੁੱਖ ਵਿੱਚ ਸਾਡੀ ਮਦਦ ਕਰਦੇ ਹਨ ਤਾਂ ਜੋ ਅਸੀਂ ਹੋਰ ਲੋਕਾਂ ਨੂੰ ਜਿਹੜੇ ਦੁੱਖ ਵਿੱਚ ਹਨ, ਪਰਮੇਸ਼ਰ ਤੋਂ ਮਿਲੀ ਮਦਦ ਦੇ ਰਾਹੀਂ ਤਸੱਲੀ ਦੇਈਏ । Viz kapitolaਪਵਿੱਤਰ ਬਾਈਬਲ O.V. Bible (BSI)4 ਜੋ ਸਾਡੀਆਂ ਸਾਰੀਆਂ ਬਿਪਤਾਂ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਭਈ ਅਸੀਂ ਉਸੇ ਦਿਲਾਸੇ ਤੋਂ ਜਿਹ ਨੂੰ ਅਸਾਂ ਪਰਮੇਸ਼ੁਰ ਵੱਲੋਂ ਪਾਇਆ ਹੈ ਓਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਜੋਗੇ ਹੋਈਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ। Viz kapitolaਪੰਜਾਬੀ ਮੌਜੂਦਾ ਤਰਜਮਾ4 ਪਰਮੇਸ਼ਵਰ ਸਾਡੀਆ ਸਾਰੀਆਂ ਮੁਸ਼ਕਲਾਂ ਵਿੱਚ ਸਾਨੂੰ ਸ਼ਾਂਤੀ ਦਿੰਦਾ ਹੈ, ਤਾਂ ਜੋ ਅਸੀਂ ਉਸੇ ਸ਼ਾਂਤੀ ਨਾਲ ਦੂਸਰਿਆ ਨੂੰ ਦਿਲਾਸਾ ਦੇ ਸਕੀਏ ਜਿਹੜੀ ਅਸੀਂ ਪਰਮੇਸ਼ਵਰ ਤੋਂ ਪਾਈ ਹੈ। Viz kapitolaPunjabi Standard Bible4 ਉਹ ਸਾਡੇ ਹਰ ਕਸ਼ਟ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਤਾਂਕਿ ਅਸੀਂ ਉਸ ਦਿਲਾਸੇ ਨਾਲ ਜੋ ਅਸੀਂ ਪਰਮੇਸ਼ਰ ਤੋਂ ਪਾਇਆ ਹੈ ਉਨ੍ਹਾਂ ਨੂੰ ਵੀ ਦਿਲਾਸਾ ਦੇ ਸਕੀਏ ਜਿਹੜੇ ਕਿਸੇ ਤਰ੍ਹਾਂ ਦੇ ਕਸ਼ਟ ਵਿੱਚ ਹਨ। Viz kapitolaਪਵਿੱਤਰ ਬਾਈਬਲ4 ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸੱਕੀਏ ਜਦੋਂ ਉਹ ਤਕਲੀਫ਼ ਵਿੱਚ ਹੋਣ। ਜਿਹੜਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ। Viz kapitola |