2 ਕੁਰਿੰਥੀ 1:7 - ਪਵਿੱਤਰ ਬਾਈਬਲ (Revised Common Language North American Edition)7 ਤੁਹਾਡੇ ਬਾਰੇ ਸਾਡੀ ਉਮੀਦ ਪੱਕੀ ਹੈ ਕਿਉਂਕਿ ਅਸੀਂ ਜਾਣਦੇ ਹਾਂ ਕਿ ਜਿਸ ਤਰ੍ਹਾਂ ਤੁਸੀਂ ਸਾਡੇ ਨਾਲ ਦੁੱਖਾਂ ਦੇ ਸਾਂਝੀ ਹੋ, ਇਸੇ ਤਰ੍ਹਾਂ ਤੁਸੀਂ ਤਸੱਲੀ ਵਿੱਚ ਵੀ ਸਾਂਝੀ ਹੋਵੋ । Viz kapitolaਪਵਿੱਤਰ ਬਾਈਬਲ O.V. Bible (BSI)7 ਅਤੇ ਤੁਹਾਡੇ ਲਈ ਸਾਡੀ ਆਸ ਪੱਕੀ ਹੈ ਕਿਉ ਜੋ ਅਸੀਂ ਜਾਣਦੇ ਹਾਂ ਭਈ ਜਿਵੇਂ ਤੁਸੀਂ ਦੁਖਾਂ ਵਿੱਚ ਸਾਂਝੀ ਹੋ ਤਿਵੇਂ ਦਿਲਾਸੇ ਵਿੱਚ ਭੀ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ। Viz kapitolaਪੰਜਾਬੀ ਮੌਜੂਦਾ ਤਰਜਮਾ7 ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ, ਕਿਉਂਕਿ ਅਸੀਂ ਜਾਣਦੇ ਹਾਂ ਜਿਸ ਤਰ੍ਹਾਂ ਤੁਸੀਂ ਸਾਡੇ ਦੁੱਖਾ ਵਿੱਚ ਸਾਂਝੀ ਹੋਵੇ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ। Viz kapitolaPunjabi Standard Bible7 ਤੁਹਾਡੇ ਲਈ ਸਾਡੀ ਆਸ ਪੱਕੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਜਿਸ ਤਰ੍ਹਾਂ ਤੁਸੀਂ ਦੁੱਖਾਂ ਵਿੱਚ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਸਾਂਝੀ ਹੋ। Viz kapitolaਪਵਿੱਤਰ ਬਾਈਬਲ7 ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ। Viz kapitola |