2 ਕੁਰਿੰਥੀ 1:9 - ਪਵਿੱਤਰ ਬਾਈਬਲ (Revised Common Language North American Edition)9 ਉਸ ਸਮੇਂ ਅਸੀਂ ਇਸ ਤਰ੍ਹਾਂ ਮਹਿਸੂਸ ਕੀਤਾ ਕਿ ਸਾਨੂੰ ਮੌਤ ਦੀ ਸਜ਼ਾ ਦਿੱਤੀ ਜਾ ਰਹੀ ਹੈ ਪਰ ਇਹ ਸਭ ਇਸ ਲਈ ਹੋਇਆ ਕਿ ਅਸੀਂ ਆਪਣੇ ਉੱਤੇ ਭਰੋਸਾ ਨਾ ਰੱਖੀਏ ਸਗੋਂ ਉਸ ਪਰਮੇਸ਼ਰ ਉੱਤੇ ਭਰੋਸਾ ਰੱਖੀਏ ਜਿਹੜੇ ਮੁਰਦਿਆਂ ਨੂੰ ਜਿਊਂਦਾ ਕਰਦੇ ਹਨ । Viz kapitolaਪਵਿੱਤਰ ਬਾਈਬਲ O.V. Bible (BSI)9 ਸਗੋਂ ਅਸੀਂ ਆਪੇ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ ਭਈ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜੁਆਲਦਾ ਹੈ ਆਸਰਾ ਰੱਖੀਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ। Viz kapitolaਪੰਜਾਬੀ ਮੌਜੂਦਾ ਤਰਜਮਾ9 ਦਰਅਸਲ, ਅਸੀਂ ਇਹ ਮਹਿਸੂਸ ਕੀਤਾ ਕਿ ਜਿਵੇਂ ਸਾਨੂੰ ਮੌਤ ਦੀ ਸਜ਼ਾ ਮਿਲ ਗਈ ਹੈ। ਪਰ ਇਹ ਇਸ ਲਈ ਹੋਇਆ ਤਾਂ ਕਿ ਅਸੀਂ ਆਪਣੇ ਉੱਤੇ ਨਹੀਂ ਸਗੋਂ ਪਰਮੇਸ਼ਵਰ ਉੱਤੇ ਭਰੋਸਾ ਕਰੀਏ, ਜੋ ਮੁਰਦਿਆਂ ਨੂੰ ਜੀਉਂਦਾ ਕਰਦਾ ਹੈ। Viz kapitolaPunjabi Standard Bible9 ਬਲਕਿ ਅਸੀਂ ਆਪਣੇ ਮਨ ਵਿੱਚ ਸੋਚਿਆ ਕਿ ਸਾਡੇ ਲਈ ਮੌਤ ਦੀ ਆਗਿਆ ਹੋ ਚੁੱਕੀ ਹੈ ਤਾਂਕਿ ਅਸੀਂ ਆਪਣੇ ਆਪ 'ਤੇ ਨਹੀਂ, ਸਗੋਂ ਉਸ ਪਰਮੇਸ਼ਰ ਉੱਤੇ ਭਰੋਸਾ ਰੱਖੀਏ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਹੈ। Viz kapitolaਪਵਿੱਤਰ ਬਾਈਬਲ9 ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ। Viz kapitola |