2 ਯੋਹਨ 1:2 - ਪਵਿੱਤਰ ਬਾਈਬਲ (Revised Common Language North American Edition)2 ਉਸ ਸੱਚ ਦੇ ਕਾਰਨ ਜਿਹੜਾ ਸਾਡੇ ਵਿੱਚ ਹੈ ਅਤੇ ਸਾਡੇ ਨਾਲ ਹਮੇਸ਼ਾ ਤੱਕ ਰਹੇਗਾ । Viz kapitolaਪਵਿੱਤਰ ਬਾਈਬਲ O.V. Bible (BSI)2 ਏਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ। Viz kapitolaਪੰਜਾਬੀ ਮੌਜੂਦਾ ਤਰਜਮਾ2 ਉਸ ਸੱਚ ਦੇ ਕਾਰਨ, ਜੋ ਸਾਡੇ ਵਿੱਚ ਵਾਸ ਕਰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ: Viz kapitolaPunjabi Standard Bible2 ਕਿਉਂਕਿ ਉਹ ਸੱਚ ਸਾਡੇ ਅੰਦਰ ਬਣਿਆ ਰਹਿੰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ। Viz kapitolaਪਵਿੱਤਰ ਬਾਈਬਲ2 ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ। Viz kapitola |