Online Bible

- Reklamy -




2 ਯੋਹਨ 1:3 - ਪਵਿੱਤਰ ਬਾਈਬਲ (Revised Common Language North American Edition)

3 ਪਰਮੇਸ਼ਰ ਪਿਤਾ ਅਤੇ ਪਿਤਾ ਦੇ ਪੁੱਤਰ ਯਿਸੂ ਮਸੀਹ ਦੇ ਵੱਲੋਂ ਕਿਰਪਾ, ਦਇਆ ਅਤੇ ਸ਼ਾਂਤੀ, ਸੱਚ ਅਤੇ ਪਿਆਰ ਸਮੇਤ ਸਾਡੇ ਨਾਲ ਹੋਣਗੇ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਪਿਤਾ ਪਰਮੇਸ਼ੁਰ ਦੀ ਵੱਲੋਂ ਅਤੇ ਪਿਤਾ ਦੇ ਪੁੱਤ੍ਰ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪ੍ਰੇਮ ਸਣੇ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ ਸੰਗ ਰਹੇਗੀ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

3 ਪਿਤਾ ਪਰਮੇਸ਼ਵਰ ਅਤੇ ਪਿਤਾ ਦੇ ਪੁੱਤਰ ਯਿਸ਼ੂ ਮਸੀਹ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਨਾਲ ਸੱਚਾਈ ਅਤੇ ਪਿਆਰ ਵਿੱਚ ਬਣੀ ਰਹੇਗੀ।

Viz kapitola kopírovat

Punjabi Standard Bible

3 ਪਰਮੇਸ਼ਰ ਪਿਤਾ ਦੀ ਵੱਲੋਂ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੀ ਵੱਲੋਂ ਕਿਰਪਾ, ਦਇਆ ਅਤੇ ਸ਼ਾਂਤੀ ਸਾਡੇ ਨਾਲ ਸਚਾਈ ਅਤੇ ਪ੍ਰੇਮ ਸਹਿਤ ਬਣੀ ਰਹੇਗੀ।

Viz kapitola kopírovat

ਪਵਿੱਤਰ ਬਾਈਬਲ

3 ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।

Viz kapitola kopírovat




2 ਯੋਹਨ 1:3

Následuj nás:

Reklamy


Reklamy