2 ਯੋਹਨ 1:5 - ਪਵਿੱਤਰ ਬਾਈਬਲ (Revised Common Language North American Edition)5 ਹੇ ਬੀਬੀ, ਹੁਣ ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ ਸਗੋਂ ਇਹ ਉਹ ਹੀ ਹੁਕਮ ਹੈ ਜਿਹੜਾ ਸਾਨੂੰ ਸ਼ੁਰੂ ਤੋਂ ਮਿਲਿਆ ਹੈ । ਮੇਰੀ ਇਹ ਬੇਨਤੀ ਹੈ ਕਿ ਅਸੀਂ ਇੱਕ ਦੂਜੇ ਨੂੰ ਪਿਆਰ ਕਰੀਏ । Viz kapitolaਪਵਿੱਤਰ ਬਾਈਬਲ O.V. Bible (BSI)5 ਅਤੇ ਹੁਣ ਹੇ ਸੁਆਣੀਏ, ਮੈਂ ਤੈਨੂੰ ਜਾਣੀਦਾ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਮੁੱਢੋਂ ਸਾਨੂੰ ਮਿਲਿਆ ਹੋਇਆ ਹੈ ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪੋ ਵਿੱਚੀਂ ਪ੍ਰੇਮ ਰੱਖੀਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ। Viz kapitolaਪੰਜਾਬੀ ਮੌਜੂਦਾ ਤਰਜਮਾ5 ਅਤੇ ਹੁਣ, ਪਿਆਰੀ ਔਰਤ, ਸਾਨੂੰ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹਿਦਾ ਹੈ। ਇਹ ਮੈ ਕੋਈ ਨਵੀਂ ਆਗਿਆ ਨਹੀਂ ਲਿਖ ਰਿਹਾ, ਪਰ ਓਹੀ ਜੋ ਸ਼ੁਰੂ ਤੋਂ ਸਾਨੂੰ ਮਿਲੀ ਹੈ। Viz kapitolaPunjabi Standard Bible5 ਇਸ ਲਈ ਹੁਣ ਹੇ ਸੁਆਣੀ, ਮੈਂ ਤੈਨੂੰ ਬੇਨਤੀ ਕਰਦਾ ਹਾਂ ਕਿ ਅਸੀਂ ਸਭ ਆਪਸ ਵਿੱਚ ਪ੍ਰੇਮ ਰੱਖੀਏ; ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ, ਬਲਕਿ ਉਹੀ ਜੋ ਸਾਨੂੰ ਅਰੰਭ ਤੋਂ ਮਿਲਿਆ। Viz kapitolaਪਵਿੱਤਰ ਬਾਈਬਲ5 ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ। Viz kapitola |