੨ ਪਤਰਸ 1:11 - ਪਵਿੱਤਰ ਬਾਈਬਲ (Revised Common Language North American Edition)11 ਅਤੇ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਅਨੰਤ ਰਾਜ ਵਿੱਚ ਦਾਖ਼ਲ ਹੋਣ ਦਾ ਪੂਰਾ ਹੱਕ ਪ੍ਰਾਪਤ ਕਰੋਗੇ । Viz kapitolaਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਇਸੇ ਪਰਕਾਰ ਤੁਹਾਨੂੰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੀ ਖੁਲ੍ਹ ਨਾਲ ਪਰਵੇਸ਼ ਕਰਨਾ ਮਿਲੇਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। Viz kapitolaਪੰਜਾਬੀ ਮੌਜੂਦਾ ਤਰਜਮਾ11 ਅਤੇ ਤੁਹਾਨੂੰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੇ ਸਦੀਵੀ ਰਾਜ ਵਿੱਚ ਇੱਕ ਭਰਪੂਰ ਸੁਆਗਤ ਮਿਲੇਗਾ। Viz kapitolaPunjabi Standard Bible11 ਬਲਕਿ ਇਸ ਤਰ੍ਹਾਂ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੇ ਆਦਰ ਨਾਲ ਪ੍ਰਵੇਸ਼ ਕਰ ਸਕੋਗੇ। Viz kapitolaਪਵਿੱਤਰ ਬਾਈਬਲ11 ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ। Viz kapitola |