੨ ਪਤਰਸ 1:2 - ਪਵਿੱਤਰ ਬਾਈਬਲ (Revised Common Language North American Edition)2 ਤੁਹਾਨੂੰ ਪਰਮੇਸ਼ਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਕਿਰਪਾ ਅਤੇ ਸ਼ਾਂਤੀ ਬਹੁਤਾਤ ਵਿੱਚ ਮਿਲਣ । Viz kapitolaਪਵਿੱਤਰ ਬਾਈਬਲ O.V. Bible (BSI)2 ਪਰਮੇਸ਼ੁਰ ਅਤੇ ਯਿਸੂ ਸਾਡੇ ਪ੍ਰਭੁ ਦੇ ਗਿਆਨ ਦੇ ਰਾਹੀਂ ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ। Viz kapitolaਪੰਜਾਬੀ ਮੌਜੂਦਾ ਤਰਜਮਾ2 ਪਰਮੇਸ਼ਵਰ ਅਤੇ ਸਾਡੇ ਪ੍ਰਭੂ ਯਿਸ਼ੂ ਦੇ ਗਿਆਨ ਦੁਆਰਾ ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਬਹੁਤਾਤ ਨਾਲ ਮਿਲਦੀ ਰਹੇ। Viz kapitolaPunjabi Standard Bible2 ਪਰਮੇਸ਼ਰ ਦੇ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਭਰਪੂਰੀ ਨਾਲ ਹੁੰਦੀ ਰਹੇ। Viz kapitolaਪਵਿੱਤਰ ਬਾਈਬਲ2 ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ। Viz kapitola |