੨ ਪਤਰਸ 1:6 - ਪਵਿੱਤਰ ਬਾਈਬਲ (Revised Common Language North American Edition)6 ਆਪਣੇ ਗਿਆਨ ਨੂੰ ਸੰਜਮ ਦੇ ਨਾਲ, ਸੰਜਮ ਨੂੰ ਧੀਰਜ ਦੇ ਨਾਲ ਅਤੇ ਆਪਣੇ ਧੀਰਜ ਨੂੰ ਪਵਿੱਤਰਤਾ ਦੇ ਨਾਲ, Viz kapitolaਪਵਿੱਤਰ ਬਾਈਬਲ O.V. Bible (BSI)6 ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਧੀਰਜ ਅਤੇ ਧੀਰਜ ਨਾਲ ਭਗਤੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ Viz kapitolaਪੰਜਾਬੀ ਮੌਜੂਦਾ ਤਰਜਮਾ6 ਅਤੇ ਗਿਆਨ ਨਾਲ ਸਵੈ-ਨਿਯੰਤਰਣ; ਅਤੇ ਸਵੈ-ਨਿਯੰਤਰਣ ਨਾਲ ਧੀਰਜ; ਅਤੇ ਧੀਰਜ ਨਾਲ ਭਗਤੀ; Viz kapitolaPunjabi Standard Bible6 ਗਿਆਨ ਵਿੱਚ ਸੰਜਮ, ਸੰਜਮ ਵਿੱਚ ਧੀਰਜ, ਧੀਰਜ ਵਿੱਚ ਭਗਤੀ, Viz kapitolaਪਵਿੱਤਰ ਬਾਈਬਲ6 ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ; Viz kapitola |