Online Bible

- Reklamy -




2 ਥੱਸਲੁ 1:1 - ਪਵਿੱਤਰ ਬਾਈਬਲ (Revised Common Language North American Edition)

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਦੇ ਵੱਲੋਂ ਥਸਲੁਨੀਕਾ ਦੀ ਕਲੀਸੀਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੈ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ,

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ, ਥੱਸਲੁਨੀਕੀਆਂ ਸ਼ਹਿਰ ਦੀ ਕਲੀਸਿਆ ਨੂੰ ਪੱਤਰ ਲਿਖਿਆ ਗਿਆ ਜਿਹੜੀ ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਵਿੱਚ ਹੈ:

Viz kapitola kopírovat

Punjabi Standard Bible

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ;

Viz kapitola kopírovat

ਪਵਿੱਤਰ ਬਾਈਬਲ

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ ਤੁਸੀਂ ਲੋਕ ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੋ।

Viz kapitola kopírovat




2 ਥੱਸਲੁ 1:1

Následuj nás:

Reklamy


Reklamy